Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

SriHazurSahib

ਸ੍ਰੀ ਹਜ਼ੂਰ ਸਾਹਿਬ ਨਾਦੇੜ ਤੋਂ ਪੰਜਾਬ ਵਿਚ ‘ਸੰਤ ਨਾਮਦੇਵ ਘੁਮਾਣ ਯਾਤਰਾ’ ਨਵੰਬਰ ‘ਚ ਆਵੇਗੀ :ਪੰਦਰੀਨਾਥ ਬੋਕਾਰੇ

ਇਸ ਮੌਕੇ ਸੰਭਾ ਜੀ ਰਾਓ ਧੂਲਾਗੰਡੇ, ਮਹਿੰਦਰ ਸਿੰਘ ਪੰਡਾਲ, ਪੁੰਡਲਿਕ ਬੇਲਕਰ, ਸੂਰਿਆਂਕਾਂਤ ਕੁੰਭਾਰ, ਨਰਾਇਣ ਵਾਡੀਕਰ, ਡਾ. ਗਜਾਨਨ ਦੇਵਕਰ, ਅਨੰਦ ਕੁਲਕਰਨੀ, ਪਿ੍ਰੰਸੀਪਲ ਵਿਸ਼ਵਨਾਥ ਪਾਟਿਲ, ਦੱਤਾਤੇ੍ਰਯ ਪਿੰਪਲਵਾਗਾਵਰ, ਕੇਸ਼ਵ ਹਲਦੇਕਰ, ਰਾਮ ਸ਼ੈਲਕੇ, ਬਾਲਾ ਜੀ ਅਲੇਵਰ, ਸੁਰੇਸ਼ ਚਵਾਨ, ਅਸ਼ੋਚਨਾ, ਅਸ਼ੰਕਰ, ਕ੍ਰਿਸ਼ਨਾ ਕਾਂਤ, ਦਗੜਾਪੱਲੇਵਾਰ, ਮਹਾਨੰਦ ਮਾਨੂਰਕਰ, ਊਸ਼ਾ ਪਿਕਰਾਓ, ਜਯਾ ਪਾਟਿਲ, ਸ੍ਰੇਅਸ਼ ਕੁਮਾਰ ਬੋਕਾਰੇ, ਪ੍ਰਦੀਪ ਟਾਂਕ, ਪੰਡੈਲੋ, ਮਾਥਨੌਕੇ ਸਮੇਤ ਹੋਰ ਆਗੂ ਹਾਜ਼ਰ ਸਨ।

ਸ੍ਰੀ ਹਜ਼ੂਰ ਸਾਹਿਬ ਵਿਖੇ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਹਜ਼ੂਰ ਸਾਹਿਬ ਲਈ ਵੰਦੇ ਭਾਰਤ ਸਲੀਪਰ ਟਰੇਨ ਚਲਾਉਣ ਦੀ ਮੰਗ

ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਨੂੰ ਪੱਤਰ ਲਿਖ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਚਕਾਰ ਰੋਜ਼ਾਨਾ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕਰਨ ਦੀ ਮੰਗ ਕੀਤੀ ਹੈ।

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਸਰਕਾਰਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਸਿੱਖ ਧਰਮ ਦੇ ਸਰਬ ਉੱਚ ਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਇਹ ਵਿਚਾਰ ਬੀਬੀ ਰਣਜੀਤ ਕੌਰ ਚੇਅਰਪਰਸਨ ਰਾਮਗੜ੍ਹੀਆ ਕੋਆਪਰੇਟਿਵ ਬੈਂਕ ਦਿੱਲੀ ਨੇ ਮਹਾਰਾਜਾ ਸ੍ਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪ੍ਰਗਟ ਕੀਤੇ ।

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮਾਮਲੇ ਵਿੱਚ ਕਿਸੇ ਵੀ ਸਰਕਾਰੀ ਦਖ਼ਲਅੰਦਾਜ਼ੀ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸਪੱਸ਼ਟ ਕੀਤਾ ਕਿ ਸਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਸਬੰਧੀ ਉੱਠੇ ਵਿਵਾਦ ਦੇ ਮੱਦੇਨਜ਼ਰ ਤਖ਼ਤ ਸਾਹਿਬ ਵੱਲੋਂ ਪਾਸ ਕੀਤੇ ਗਏ ਗੁਰਮਤੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਦ੍ਰਿੜਤਾ ਨਾਲ ਪਹਿਰਾ ਦੇਵੇਗੀ। 

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿੱਚ ਸਰਕਾਰੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ: ਬਾਬਾ ਦਿਲਬਾਗ ਸਿੰਘ

 ਜੱਥਾ ਸਿਰਲੱਥ ਖਾਲਸਾ ਦੇ ਆਗੂ ਬਾਬਾ ਦਿਲਬਾਗ ਸਿੰਘ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਾਂ ਨਾਲ ਸੰਬੰਧਿਤ 1956 ਦੇ ਐਕਟ ਵਿੱਚ ਤਬਦੀਲੀ ਕਰਕੇ ਨਵਾਂ ਕਾਨੂੰਨ ਲਿਆਉਣ ਦੀਆਂ ਕੋਸ਼ਿਸ਼ਾਂ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।

ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਐਕਟ ਨੂੰ ਬਦਲਣ ਦੀ ਕਾਰਵਾਈ ਮਹਾਰਾਸਟਰ ਸਰਕਾਰ ਤੁਰੰਤ ਬੰਦ ਕਰੇ: ਬਾਬਾ ਬਲਬੀਰ ਸਿੰਘ 96 ਕਰੋੜੀ

ਮਹਾਰਾਸਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਅਬਿਚਲ ਨਗਰ ਸਾਹਿਬ ਨੰਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਤਖ਼ਤ ਸ਼੍ਰੀ ਹਜੂਰ ਸਾਹਿਬ ਦੇ ਪੰਜ ਪਿਆਰੇ ਤੇ ਸਿੱਖ ਸੰਗਤਾਂ ਨੇ ਜੋ 1956 ਦੇ ਕਾਨੂੰਨ ਨੂੰ ਰੱਦ ਕਰਨ ਦੀ ਕਾਰਵਾਈ ਦਾ ਪੁਰਜੋਰ ਵਿਰੋਧ ਕੀਤਾ

ਸ੍ਰੀ ਹਜ਼ੂਰ ਸਾਹਿਬ ਦੇ ਯਾਤਰਾ ਲਈ ਜੱਥਾ ਰਵਾਨਾ ਹੋਇਆ

ਪਿੰਡ ਮੁਕੰਦਪੁਰ ਤੋਂ ਬੀਬੀ ਮਨਜੀਤ ਕੌਰ ਦੀ ਅਗਵਾਈ ਹੇਠ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜੱਥਾ ਬੱਸ ਰਾਹੀਂ ਰਵਾਨਾ ਹੋਇਆ ਜਿਸ ਵਿੱਚ ਆਲੇ ਦੁਆਲੇ ਦੇ ਪਿੰਡਾਂ ਅਤੇ ਇਲਾਕੇ ਦੀ ਸੰਗਤ ਵੀ ਸ਼ਾਮਲ ਹੈ।।

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਆਖੰਡ ਪਾਠ ਵਿਭਾਗ ਵਲੋਂ 36 ਲੱਖ 69 ਹਜ਼ਾਰ 350 ਰੁਪਏ ਦਾ ਕੀਤਾ ਘੁਟਾਲਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਬੋਰਡ ਦੇ ਅਖੰਡ ਪਾਠ ਵਿਭਾਗ ਵਿਚ ਸਾਲ 2016 ਤੋਂ 2019 ਦਰਿਮਆਨ ਹੋਏ ਅਖੰਡ ਪਾਠ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ।