ਮਹਾਰਾਸਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਅਬਿਚਲ ਨਗਰ ਸਾਹਿਬ ਨੰਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਤਖ਼ਤ ਸ਼੍ਰੀ ਹਜੂਰ ਸਾਹਿਬ ਦੇ ਪੰਜ ਪਿਆਰੇ ਤੇ ਸਿੱਖ ਸੰਗਤਾਂ ਨੇ ਜੋ 1956 ਦੇ ਕਾਨੂੰਨ ਨੂੰ ਰੱਦ ਕਰਨ ਦੀ ਕਾਰਵਾਈ ਦਾ ਪੁਰਜੋਰ ਵਿਰੋਧ ਕੀਤਾ