ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਤੋਂ ਖੁੱਲ੍ਹਣਗੇ। ਇਸ ਤੋਂ ਪਹਿਲਾਂ ਗੋਵਿੰਦਘਾਟ, ਘਾਂਘਰੀਆ ਗੁਰਦੁਆਰੇ ਨੂੰ ਸਜਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਸ਼੍ਰੀ ਕਰਤਾਰਪੁਰ ਕਾਰੀਡੋਰ ਅਤੇ ਵੀਰ ਬਾਲ ਦਿਵਸ ਤੋਂ ਬਾਅਦ, ਸ਼੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਪ੍ਰੋਜੈਕਟ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸਿੱਖ ਭਾਈਚਾਰੇ ਲਈ ਇੱਕ ਹੋਰ ਵੱਡਾ ਤੋਹਫ਼ਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ