Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

SriManjiSahib

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਅਤੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਨਾਉਣ ਦੀ ਸੇਵਾ ਦੀ ਹੋਈ ਸ਼ੁਰੂਆਤ

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੂੰ ਰੰਗ ਰੋਗਨ ਕਰਨ ਅਤੇ ਦੀਵਾਨ ਹਾਲ ਦੇ ਨਜ਼ਦੀਕ ਸ਼ਹੀਦ ਗੰਜ ਨਾਲ ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰਾ ਤਿਆਰ ਕਰਨ ਦੀ ਸੇਵਾ ਦੀ ਆਰੰਭਤਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤੀ ਗਈ।

ਮੁੱਖ ਮੰਤਰੀ ਖਿਲਾਫ਼ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਦੀ ਪ੍ਰੋੜਤਾ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬਾਨ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਣ ਦੇ ਫੈਸਲੇ ਦੀ ਪ੍ਰੋੜ੍ਹਤਾ ਲਈ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਕੀਤਾ ਗਿਆ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ 60 ਆਧੁਨਿਕ ਬਾਥਰੂਮਾਂ ਦੀ ਕਾਰ ਸੇਵਾ ਦਾ ਸ਼ੁਭ ਆਰੰਭ

ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 60 ਆਧੁਨਿਕ ਬਾਥਰੂਮਾਂ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਕੀਤਾ ਗਿਆ।

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। 

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ।