Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

SriMukatsarSahib

ਸ੍ਰੀ ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ  ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ।

ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਧਰਮਪਾਲ ਪ੍ਰਜਾਪਤੀ ਦੇ ਚੋਣ ਦਫਤਰ ਦਾ ਉਦਘਾਟਨ

ਸਥਾਨਕ ਵਾਰਡ ਨੰਬਰ 3 ਤੋਂ ਨਗਰ ਕੌਸਲਰ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ੍ਰੀ ਧਰਮਪਾਲ ਕਾਂਤੀ ਪ੍ਰਜਾਪਤੀ ਦੇ ਦਫਤਰ ਦਾ ਉਦਘਾਟਨ ਸ੍ਰੀ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤਾ ਗਿਆ।