ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ।