Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Stage

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਮਾਰਕੀਟ ਦੇ ਦੁਕਾਨਦਾਰਾਂ ਨੇ ਝੂੰਗੀਆਂ ਰੋਡ ਦੀ ਹਾਲਤ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਝੁੰਗੀਆਂ ਰੋਡ ਖਰੜ ਦੇ ਦੁਕਾਨਦਾਰਾਂ ਨੇ ਨਗਰ ਕੌਂਸਲ ਵਲੋਂ ਸੜਕ ਦੀ ਉਸਾਰੀ ਨਾ ਕਰਵਾਏ ਜਾਣ ਵਿਰੁੱਧ ਦੋ ਘੰਟੇ ਲਈ ਮਾਰਕੀਟ ਬੰਦ ਕਰਕੇ ਚੰਡੀਗੜ੍ਹ ਰੋਡ ਉੱਤੇ ਸੰਕੇਤਕ ਰੋਸ ਮੁਜ਼ਾਹਰਾ ਕੀਤਾ ਗਿਆ।

ਕਿਸਾਨ 2 ਨੂੰ ਡੀਸੀ ਦਫ਼ਤਰ ਮੂਹਰੇ ਦੇਣਗੇ ਧਰਨਾ 

ਕਿਸਾਨਾਂ ਨਾਲ ਸਬੰਧਿਤ ਮਸਲਿਆਂ ਨੂੰ ਲੈਕੇ ਕਿਸਾਨ ਜਥੇਬੰਦੀਆਂ 2 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਸਾਹਮਣੇ ਇੱਕ ਰੋਜ਼ਾ ਧਰਨਾ ਦੇਕੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਘੇਰਨਗੇ।

ਕਿਸਾਨ ਬਠਿੰਡਾ 'ਚ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ 

ਕਿਹਾ ਗ੍ਰਿਫ਼ਤਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਸਰਕਾਰ 

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਜੰਮੂ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ

ਸੁਨਾਮ 'ਚ ਦਲਿਤ ਤੇ ਪਛੜੀਆਂ ਸ਼੍ਰੇਣੀਆਂ ਨੇ ਦਿੱਤਾ ਰੋਸ ਧਰਨਾ 

ਮੰਗਾਂ ਨੂੰ ਲੈਕੇ ਅਮਨ ਅਰੋੜਾ ਦੇ ਨਾਂਅ ਦਿੱਤਾ ਮੰਗ ਪੱਤਰ 

ਸ਼ਹੀਦ ਊਧਮ ਦੇ ਵਾਰਿਸ ਨੂੰ ਸਟੇਜ ਤੋਂ ਉਤਾਰਿਆ 

ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਉੱਠੀ ਮੰਗ 

ਆਮ ਆਦਮੀ ਪਾਰਟੀ ਨੇ ਸ਼ਹੀਦੀ ਸਮਾਗਮ ਨੂੰ ਬਣਾਇਆ ਖ਼ਾਸ

ਪੁਲਿਸ ਮੁਲਾਜ਼ਮਾਂ ਨੇ ਰੋਕਣ ਦੀ ਕੀਤੀ ਕੋਸ਼ਿਸ਼ 

ਫ਼ਲ ਅਤੇ ਸਬਜੀਆਂ ਦੇ ਨੁਕਸਾਨ ਤੇ ਬਰਬਾਦੀ ਨੂੰ ਰੋਕਣ ਲਈ ਬਿਹਤਰ ਮੈਨੇਜਮੈਂਟ ਸਿਸਟਮ ਦੀ ਲੋੜ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਫੂਡ ਲੋਸ ਐਂਡ ਵੇਸਟ ਇਨ ਫਰੂਟ ਐਂਡ ਵੈਜੀਟੇਬਲ ਹੋਲਸੇਲ ਮਾਰਕੀਟ ਵਿਸ਼ੇ ਤੇ ਕਰਨਾਟਕ ਵਿੱਚ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਲਿਆ ਗਿਆ ਭਾਗ

ਮਾਣਯੋਗ ਅਦਾਲਤ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਧਰਨਾ ਨਾ ਲਾਉਣ ਸਬੰਧੀ ਹੁਕਮ ਜਾਰੀ ਕੀਤੇ

ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਧਰਨੇ ਉੱਤੇ ਬੈਠੇ ਫਿਕਸ/ਦਿਹਾੜੀਦਾਰ ਕਰਮਚਾਰੀਆਂ ਸਬੰਧੀ ਯੂਨੀਵਰਸਿਟੀ ਅਥਾਰਟੀਜ਼ ਨੇ ਦੱਸਿਆ 

ਦਿਸ਼ਾ ਟਰੱਸਟ ਦੇ ਮੰਚ 'ਤੇ ਔਰਤਾਂ ਨੇ ਆਪਣੇ ਲਈ ਕੱਢਿਆ ਸਮਾਂ

"ਤੀਆਂ ਤੀਜ ਦੀਆਂ" ਪ੍ਰੋਗਰਾਮ 'ਤੇ ਟ੍ਰਾਈਸਿਟੀ ਦੀਆਂ ਔਰਤਾਂ ਨੇ ਆਪਣੀ ਪ੍ਰਤਿਭਾ ਦਿਖਾਈ