ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ।