Sunday, December 14, 2025

StateElectionCommission

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। 

ਸੂਬੇ ਦੇ ਵੱਖ-ਵੱਖ ਨਗਰ ਨਿਗਮਾਂ, ਨਗਰ ਪਰਿਸ਼ਦਾਂ ਅਤੇ ਨਗਰ ਪਾਲਿਕਾਵਾਂ ਦੇ ਮੇਅਰ/ਪ੍ਰਧਾਨ ਅਤੇ ਵਾਰਡ ਮੈਂਬਰਾਂ ਲਈ ਗਿਣਤੀ ਦਾ ਕੰਮ ਸਪੰਨ, ਚੋਣ ਨਤੀਜੇ ਐਲਾਨ : ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਹਰਿਆਣਾ ਦੇ ਰਾਜ ਚੋਣ ਕਮਿਸ਼ਨਰ ਸ੍ਰੀ ਧਨਪਤ ਸਿੰਘ ਨੈ ਦਸਿਆ ਕਿ ਸੂਬੇ ਦੇ ਵੱਖ-ਵੱਖ ਨਗਰ ਨਿਗਮਾਂ, ਨਗਰ ਪਰਿਸ਼ਦਾਂ ਅਤੇ ਨਗਰ ਪਾਲਿਕਾਵਾਂ ਦੇ ਮੇਅਰ/ਪ੍ਰਧਾਨ (ਪ੍ਰੈਸੀਡੈਂਟ) ਅਤੇ ਵਾਰਡ ਮੈਂਬਰਾਂ ਲਈ ਗਿਣਤੀ ਦਾ ਕੰਮ ਸਪੰਨ ਹੋ ਗਿਆ ਹੈ ਅਤੇ ਚੋਣ ਨਤੀਜੇ ਜਾਰੀ ਕੀਤੇ ਜਾ ਚੁੱਕੇ ਹਨ।

ਸੂਬੇ ਦੇ ਵੱਖ-ਵੱਖ MC, MC ਅਤੇ MC ਵਿਚ 2 ਮਾਰਚ ਅਤੇ ਪਾਣੀਪਤ ਨਗਰ ਨਿਗਮ ਵਿਚ ਹੋਏ 9 ਮਾਰਚ ਨੂੰ ਹੋਏ ਚੋਣ ਦੀ 12 ਮਾਰਚ ਨੂੰ ਹੋਵੇਗੀ ਗਿਣਤੀ : ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਗਿਣਤੀ ਸਵੇਰੇ 8 ਵਜੋ ਤੋਂ ਹੋਵੇਗੀ ਸ਼ੁਰੂ, ਇਸੀ ਦਿਨ ਨਤੀਜੇ ਕੀਤੇ ਜਾਣਗੇ ਐਲਾਨ : ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਚੋਣ ਟ੍ਰਿਬਿਊਨਲਜ਼ ਸਬੰਧੀ ਨੋਟੀਫਿਕੇਸ਼ਨ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਚੋਣ ਟ੍ਰਿਬਿਊਨਲਜ਼ ਲਈ ਐਸ ਡੀ ਐਮਜ਼ ਪ੍ਰੀਜ਼ਾਇਡਿੰਗ ਅਫ਼ਸਰ ਵਜੋਂ ਨਾਮਜ਼ਦ

ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾ

ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ ,

ਪੰਜਾਬ ਰਾਜ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ 2024 ਦੀ ਖਿੱਚੀ ਤਿਆਰੀ

ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਭ ਤੋਂ ਪਹਿਲਾਂ ਚੋਣਾਂ ਵਿਚ ਇਸਤੇਮਾਲ ਹੋਣ ਵਾਲੀਆਂ ਈਵੀਐੱਮ ਤੇ ਵੀਵੀਪੈਟ ਮਸ਼ੀਨਾਂ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਿਆ ਗਿਆ ਹੈ।