ਮਾਪਿਆਂ ਦੀ ਸਥਿਤੀ ਦੇ ਆਧਾਰ 'ਤੇ ਤੈਅ ਹੋਵੇਗੀ ਬੀ.ਸੀ. ਯੋਗਤਾ; ਜੀਵਨ ਸਾਥੀ ਦੀ ਨੌਕਰੀ ਜਾਂ ਆਮਦਨ ਦਾ ਨਹੀਂ ਹੋਵੇਗਾ ਕੋਈ ਅਸਰ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਸਥਾਨਕ ਫ਼ੇਜ਼ 11 ਦੇ ਸਕੂਲ ਆਫ਼ ਐਮੀਨੈਂਸ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿਚ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਮੁਹਿੰਮ ਤਹਿਤ ਸੂਬੇ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਭੇਜੀਆਂ ਜਾਣਗੀਆਂ 23 ਜਾਗਰੂਕਤਾ ਵੈਨਾਂ