Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Station

ਖੰਨਾ ਥਾਣੇ ਵਿੱਚ ਪਾਖੰਡੀ ਬਾਬੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ ਦੀ ਘਟਨਾ ਦੀ ਨਿੰਦਾ

ਉਨ੍ਹਾਂ ਮ੍ਰਿਤਕ ਗੋਬਿੰਦ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਤੁਰੰਤ ਆਰਥਿਕ ਮਦਦ ਦਿੱਤੀ ਜਾਵੇ
 
ਮਾਸਟਰ ਪਰਮਵੇਦ 
ਤਰਕਸ਼ੀਲ਼ ਆਗੂ 
9417422349

ਪੰਜਾਬ ਵਿਧਾਨ ਸਭਾ ‘ਚ NEET ਅੰਦੋਲਨ ਮਾਮਲੇ ‘ਚ ਕੇਂਦਰ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ NEET ਪੇਪਰ ਲੀਕ ਵਿਰੁੱਧ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਵਿਰੁੱਧ ਹੋਏ ਕਥਿਤ ਅੱਤਿਆਚਾਰਾਂ ਸਬੰਧੀ ਨਿੰਦਾ ਮਤਾ ਪਾਸ ਕੀਤਾ ਗਿਆ।

ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਸਤੀ ਮੰਦਰ ਬਿਰਧ ਆਸ਼ਰਮ ਅਤੇ ਸਕੂਲ ਵਿਖੇ ਭੋਜਨ ਤੇ ਸਟੇਸ਼ਨਰੀ ਵੰਡ ਸਮਾਰੋਹ ਆਯੋਜਿਤ

 ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਅੱਜ ਜ਼ਿਲ੍ਹਾ ਫਸਟ ਲੇਡੀ ਰੋਟੇਰੀਅਨ ਸਾਚੀ ਸਿੰਗਲਾ ਦੀ ਵਿਸ਼ੇਸ਼ ਰਹਿਨੁਮਾਈ ਹੇਠ ਦੋ ਅਹਿਮ ਸੇਵਾ ਪ੍ਰੋਜੈਕਟ ਸਫਲਤਾਪੂਰਵਕ ਨੇਪਰੇ ਚਾੜ੍ਹੇ ਗਏ।

ਮਿਸ਼ਨ ਆਸਰਾ ਸੇਵਾ ਸੰਸਥਾ ਵੱਲੋਂ ਸਰਕਾਰੀ ਸਕੂਲ ਸੋਹਾਲੀ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਿੱਟਾਂ ਵੰਡੀਆਂ

ਸਮਾਜ ਸੇਵਾ ਨੂੰ ਸਮਰਪਿਤ ਮਿਸ਼ਨ ਆਸਰਾ ਸੇਵਾ ਸੰਸਥਾ ਵੱਲੋਂ ਇੱਥੋਂ ਨੇੜਲੇ ਪਿੰਡ ਸੁਹਾਲੀ ਦੇ ਸਰਕਾਰੀ ਪ੍ਰਾਇਮਰੀ ਮਿਡਲ ਸਮਾਰਟ ਸਕੂਲ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਅਤੇ ਸਟੇਸ਼ਨਰੀ ਕਿੱਟਾਂ ਵੰਡੀਆਂ ਗਈਆਂ।

ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਹਰਿਆਣਾ ਦੇ ਦੋ ਮੁੜ-ਵਿਕਸਿਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਹਰਿਆਣਾ ਦੇ ਦੋ ਮੁੜ-ਵਿਕਸਿਤ ਰੇਲਵੇ ਸਟੇਸ਼ਨਾਂ - ਕਾਲਕਾ ਅਤੇ ਨਰਵਾਣਾ ਦਾ ਉਦਘਾਟਨ ਕਰਨ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟਾਇਆ।

ਭਾਰਤ ਚੋਣ ਕਮਿਸ਼ਨ ਦੇ ਅਧੀਨ ਸਕੱਤਰ ਰਾਕੇਸ਼ ਕੁਮਾਰ ਵੱਲੋਂ ਅੰਮ੍ਰਿਤਸਰ ਦੇ ਈ.ਵੀ.ਐਮ. ਵੇਅਰਹਾਊਸ ਅਤੇ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੇ ਅਧੀਨ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਈ.ਵੀ.ਐਮ. ਵੇਅਰਹਾਊਸ ਅਤੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਵਿਸਤ੍ਰਿਤ ਨਿਰੀਖਣ ਕੀਤਾ ਗਿਆ।

ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲੱਗੇ

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।

ਵਿਧਾਨ ਸਭਾ ਹਲਕਾ ਖਰੜ ਦੇ ਬੂਥ ਲੈਵਲ ਅਫਸਰ 11 ਅਤੇ 12 ਜੁਲਾਈ ਨੂੰ ਪੋÇਲੰਗ ਬੈਥਾਂ ਤੇ ਬੈਠ ਕੇ ਗਣਨਾ ਫਾਰਮ ਪ੍ਰਾਪਤ ਕਰਨਗੇ: ਗੁਰਮੀਤ ਸਿੰਘ

ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਖਰੜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ  ਹਲਕੇ ਵਿਚ ਤਾਇਨਾਤ ਬੂਥ ਲੈਵਲ ਅਫਸਰ ਮਿਤੀ 11 ਅਤੇ 12 ਜੁਲਾਈ ਨੂੰ ਆਪਣੇ ਆਪਣੇ ਪੋÇਲੰਗ ਬੂਥਾਂ ਤੇ ਬੈ ਕੇ ਭਰੇ ਹੋਏ ਗਣਨਾ ਫਾਰਮ ਪ੍ਰਾਪਤ ਕੀਤੇ ਜਾਣਗੇ।

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਿਆਸੀ ਪਾਰਟੀਆਂ ਅਤੇ ਚੋਣ ਅਧਿਕਾਰੀਆਂ ਨਾਲ ਅਹਿਮ ਮੀਟਿੰਗ

 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2027 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ (ਨਵੀਂ ਵਿਉਂਤਬੰਦੀ) ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ।

ਸਿਕੰਦਰ ਸਿੰਘ ਬਰਾੜ ਨੇ ਥਾਣਾ ਸਦਰ ਕੋਟਕਪੂਰਾ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ

ਥਾਣਾ ਸਦਰ ਕੋਟਕਪੂਰਾ ਵਿਖੇ ਨਵ-ਨਿਯੁਕਤ ਐਸ.ਐਚ.ਓ. ਸਰਦਾਰ ਸਿਕੰਦਰ ਸਿੰਘ ਬਰਾੜ ਨੇ ਅੱਜ ਅਧਿਕਾਰਤ ਤੌਰ 'ਤੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ

ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ

ਪਿਛਲੇ ਸਾਲ ਵਰਗੀ ਹੜ੍ਹ ਤਬਾਹੀ ਨੂੰ ਰੋਕਣ ਲਈ ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ 'ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਪਿਛਲੇ ਸਾਲ ਆਈ ਭਿਆਨਕ ਹੜ੍ਹਾਂ, ਜਿਨ੍ਹਾਂ ਕਾਰਨ ਜਾਨੀ ਨੁਕਸਾਨ ਦੇ ਨਾਲ-ਨਾਲ ਖੇਤੀਬਾੜੀ ਨੂੰ ਵੀ ਵੱਡੀ ਤਬਾਹੀ ਦਾ ਸਾਹਮਣਾ ਕਰਨਾ ਪਿਆ ਸੀ, ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦਾ ਜਲ ਸਰੋਤ ਵਿਭਾਗ ਭਵਿੱਖ ਵਿੱਚ ਅਜਿਹੀ ਸਥਿਤੀ ਤੋਂ ਬਚਾਅ ਲਈ ਰਾਵੀ ਦਰਿਆ ਵਿੱਚ ਵਿਗਿਆਨਕ ਢੰਗ ਨਾਲ ਡੀ-ਸਿਲਟਿੰਗ (ਗਾਰ ਅਤੇ ਮਲਬਾ ਹਟਾਉਣ) ਦਾ ਕੰਮ ਤੇਜ਼ੀ ਨਾਲ ਕਰ ਰਿਹਾ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ

 ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਦੇ ਯਤਨ ਲਗਾਤਾਰ ਜਾਰੀ ਹਨ।

ਥਾਣਾ ਥਰਮਲ ਦੇ ਨਵੇਂ ਮੁਖੀ ਵਜੋਂ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਸੰਭਾਲੀ ਕਮਾਨ

ਬਠਿੰਡਾ  ਦੇ ਥਾਣਾ ਥਰਮਲ ਵਿੱਚ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਨਵੇਂ ਐੱਸਐੱਚਓ ਵਜੋਂ ਅਹੁਦਾ ਸੰਭਾਲ ਲਿਆ ਹੈ।

ਸਹਾਇਕ ਥਾਣੇਦਾਰ ਜਜ਼ਵਿੰਦਰ ਸਿੰਘ ਨੇ ਸੰਭਾਲੀ ਸਿਟੀ ਚੌਂਕੀ ਪਾਤੜਾਂ ਦੀ ਕਮਾਨ

ਸਹਾਇਕ ਥਾਣੇਦਾਰ ਜਜ਼ਵਿੰਦਰ ਸਿੰਘ ਨੇ ਸਿਟੀ ਚੌਂਕੀ ਪਾਤੜਾਂ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ।

ਥਾਣਾ ਸਦਰ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ

ਲੁਧਿਆਣਾ ਵਿੱਚ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਏਸੀਪੀ ਆਈ ਪੀ ਐਸ ਅਨੁਭਵ ਜੈਨ,ਡੀਐਸਪੀ ਲੁਧਿਆਣਾ ਦੱਖਣੀ ਅੰਗਰੇਜ਼ ਸਿੰਘ, ਡੀਐਸਪੀ ਕ੍ਰਾਈਮ ਅਰਸਦੀਪ ਸਿੰਘ, ਐਸ ਐਚ ਓ ਸਦਰ ਜਗਦੇਵ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਹੇਠ ਆਉਂਦੀਆਂ ਸਾਰੀਆਂ ਹੀ ਚੌਂਕੀਆਂ ਦੇ ਮੁਲਾਜ਼ਮਾਂ ਵੱਲੋਂ ਫਲੈਗ ਮਾਰਚ ਕੱਢਿਆ।

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਮੋਗਾ ਵਿਖੇ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਵਿਸ਼ੇਸ਼ ਕੈਂਪ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੀ ਐਸ ਆਈ ਆਰ ਦਾ ਕੰਮ ਜਾਰੀ ਹੈ। ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਉਦੇਸ਼ ‘ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ’ ਹੈ।

ਨਵਾਂਸ਼ਹਿਰ ਰੇਲਵੇ ਸਟੇਸ਼ਨ ਨੇੜੇ ਝਾੜੀਆਂ 'ਚੋਂ ਲਾਸ਼ ਬਰਾਮਦ

ਰੇਲਵੇ ਸਟੇਸ਼ਨ ਨਵਾਂਸ਼ਹਿਰ ਦੇ ਨਾਲ ਲੱਗਦੀਆਂ ਝਾੜੀਆਂ ਵਿਚੋਂ ਅੱਜ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ

ਮਾਨਯੋਗ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਵਿੱਚ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ।

ਅਮਨਬੀਰ ਚੈਰੀ ਨੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਦੌਰਾ

ਸਮਰਥਕ ਉਮੀਦਵਾਰਾਂ ਦਾ ਵਧਾਇਆ ਹੌਸਲਾ

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਕਿਸਾਨ ਪੁਲਿਸ ਨੇ ਥਾਣੇ ਡੱਕੇ ਕਿਸਾਨਾਂ ਨੇ ਆਖਿਆ ਸਵਾਲ ਪੁੱਛਣ ਦਾ ਹੱਕ ਖੋਹ ਰਹੀ ਹੈ ਸਰਕਾਰ

ਕਿਸਾਨੀ ਮੰਗਾਂ ਅਤੇ ਮਸਲਿਆਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾਂਦੇ ਕਿਸਾਨਾਂ ਨੂੰ ਪੁਲਿਸ ਨੇ ਘੰਟਿਆਂਬੱਧੀ ਚੀਮਾਂ ਥਾਣੇ ਵਿੱਚ ਡੱਕੀ ਰੱਖਿਆ।

ਕੁੰਜਪੁਰਾ ਸਰਪੰਚ ਉਪ ਚੋਣ ਦੇ ਮੱਦੇਨਜ਼ਰ ਐਸਡੀਐਮ ਦੇਵੇਂਦਰ ਸ਼ਰਮਾ ਨੇ ਪੋਲਿੰਗ ਸਟੇਸ਼ਨ ਦਾ ਨਿਰੀਖਣ ਕੀਤਾ

ਪਿੰਡ ਕੁੰਜਪੁਰਾ ਵਿੱਚ ਸਰਪੰਚ ਦੇ ਅਹੁਦੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਐਸਡੀਐਮ ਦੇਵੇਂਦਰ ਸ਼ਰਮਾ ਨੇ ਸ਼ੁੱਕਰਵਾਰ ਨੂੰ ਹੋਰ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਪੋਲਿੰਗ ਸਟੇਸ਼ਨ ਦਾ ਨਿਰੀਖਣ ਕੀਤਾ।

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਸ਼ੰਭੂ ਰੇਲਵੇ ਲਾਈਨ ਨੇੜੇ ਹੋਏ ਬੰਬ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ, ਜਿਸ ਦੇ ਮੱਦੇਨਜ਼ਰ ਰਾਜ ਭਰ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ

ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ, ਅਤੇ ਹਰ ਕਿਸਮ ਦੀ ਸ਼ੱਕੀ ਗਤੀਵਿਧੀ ਉੱਪਰ ਪੈਨੀ ਨਿਗਰਾਨੀ ਰੱਖਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ।

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਫੁੱਟ ਓਵਰ ਬ੍ਰਿਜ ਬਣਾਉਣ ਦੀ ਵੀ ਕੀਤੀ ਮੰਗ 

2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ

ਜਿਲ੍ਹਾ ਬਾਲ ਸੁਰੱਖਿਆ ਅਫਸਰ ਬਠਿੰਡਾ  ਰਵਨੀਤ ਕੌਰ ਵੱਲੋਂ ਦੱਸਿਆ ਗਿਆ ਕਿ ਦਿਨ ਮੰਗਲਵਾਰ ਨੂੰ ਸਵੇਰੇ ਲਗਭਗ 2 ਵਜੇ ਟ੍ਰੇਨ ਨੰਬਰ 15910 (ਲਾਲਗੜ੍ਹ-ਦਿਬੁਰਗੜ੍ਹ) ਵਿੱਚ ਰੇਲਵੇ ਸਟੇਸ਼ਨ ਬਠਿੰਡਾ ਤੋਂ ਦੋ ਲੜਕੀਆਂ, ਜਿਨ੍ਹਾਂ ਦੀ ਉਮਰ ਕਰੀਬ 4 ਸਾਲ ਅਤੇ 2 ਸਾਲ ਹੈ, ਲਾਵਾਰਿਸ ਹਾਲਤ ਵਿੱਚ ਮਿਲੀਆਂ। 

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ।

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ।

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਹਲਕਾ ਖਰੜ ਦੇ ਨਵਾਂ ਗਾਉਂ ਵਿਖੇ ਅੱਜ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ।

ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਭਿੰਡੀਸੈਦਾਂ ਬੀਤੀ ਰਾਤ ਜ਼ੋਰਦਾਰ ਧਮਾਕੇ ਦੀ ਆਵਾਜ਼ ‌ਸੁਣਾਈ ਦਿੱਤੀ

ਪੁਲਿਸ ਥਾਣੇ ਨਜ਼ਦੀਕ ਧਮਾਕੇ ਦੀ ਆਵਾਜ਼ ਤੋਂ ਬਾਅਦ ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ

ਥਾਣਾ ਵੇਰਕਾ ਵੱਲੋਂ ਕਤਲ ਦੇ ਕੇਸ ਵਿੱਚ ਇੱਕ ਨਾਬਾਲਗ, ਪਿਸਟਲ ਸਮੇਤ ਕਾਬੂ

ਮੁਕਦਮਾ ਨੰਬਰ 32 ਮਿਤੀ 15-03-2026 ਜ਼ੁਰਮ 103,190,191(3)BN5,25,27,54,59, ਥਾਣਾ ਵੇਰਕਾ ਅੰਮ੍ਰਿਤਸਰ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਿਰੀਆ ਅਤੇ ਜੱਸੀ ਕੁਲਾਮ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਮੋਹਾਲੀ ਪੁਲਿਸ ਵੱਲੋਂ ਫ਼ਿਲਮ ਅਦਾਕਾਰਾ ਹਿਮਾਂਸ਼ੀ ਖੁਰਾਣਾ ਵੱਲੋਂ ਆਪਣੀ ਈਮੇਲ ਆਈ ਡੀ ‘ਤੇ ਪ੍ਰਾਪਤ ਧਮਕੀ ਭਰੀ ਈਮੇਲ ਸਬੰਧੀ ਦਰਜ ਕਰਵਾਈ ਗਈ

ਭਾਰਤੀ ਕਿਸਾਨ ਯੂਨੀਅਨ ਨੇ ਦਿਤਾ ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਅੱਜ  ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ ਧਰਨੇ ਦੀ ਅਗਵਾਈ ਕਰਦਿਆਂ

ਕਿਸਾਨਾਂ ਨੇ ਲੌਂਗੋਵਾਲ ਥਾਣੇ ਮੂਹਰੇ ਦਿੱਤਾ ਧਰਨਾ 

ਪੁਲਿਸ ਤੇ ਕਿਸਾਨਾਂ ਨਾਲ ਦੁਰਵਿਵਹਾਰ ਦੇ ਲਾਏ ਇਲਜ਼ਾਮ 

ਸੁਨਾਮ ਰੇਲਵੇ ਸਟੇਸ਼ਨ ਤੇ ਬਣੇਗਾ ਫੁੱਟ ਓਵਰ ਬਰਿਜ 

8.95 ਕਰੋੜ ਰੁਪਏ ਦੀ ਆਵੇਗੀ ਲਾਗਤ 

ਮਜ਼ਦੂਰਾਂ ਨੇ ਚੀਮਾਂ ਥਾਣੇ ਮੂਹਰੇ ਦਿੱਤਾ ਧਰਨਾ

ਕਿਹਾ ਮੇਲੋ ਕੌਰ ਦੀ ਮੌਤ ਲਈ ਜ਼ਿੰਮੇਵਾਰ ਨੂੰ ਨਹੀਂ ਫੜ੍ਹ ਰਹੀ ਪੁਲਿਸ 

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

 ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ 

ਪੁਲਿਸ ਨੇ ਦੇਰ ਰਾਤ ਥਾਣੇ ਮੂਹਰੋਂ ਜ਼ਬਰੀ ਚੁਕਵਾਇਆ ਧਰਨਾ

ਜਸਵਿੰਦਰ ਲੌਂਗੋਵਾਲ ਸਣੇ ਕਿਸਾਨ ਆਗੂ ਹਿਰਾਸਤ 'ਚ ਲਏ 

ਧਰਮਗੜ੍ਹ ਥਾਣੇ ਮੂਹਰੇ ਕਿਸਾਨਾਂ ਦਾ ਧਰਨਾ ਜਾਰੀ

ਕੌਣ ਬਣੇਗਾ ਕਰੋੜਪਤੀ ਤਹਿਤ ਵੱਜੀ ਸੀ ਠੱਗੀ 

12