ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਉਸ ਦੀ ਸ਼ਕਲ ਨਾਲ ਮਿਲਦਾ ਲਗਾਇਆ ਜਾਵੇ ਤਾਂ ਜੋ ਸ਼ਹੀਦ ਦੀ ਸਹੀ ਪਹਿਚਾਣ ਲੋਕਾਂ ਦੇ ਮੰਨਾਂ ਵਿਚ ਬਣੇ।
ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਕਰੋਂਦਾ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਦਿਆਂ ਲੋਕ ਅਰਪਿਤ ਕੀਤਾ ਅਤੇ ਪਿੰਡ ਵਿੱਚ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਦੀ ਰਸਮ ਦਾ ਕੀਤੀ,
ਅੱਜ ਜ਼ਿਲ੍ਹਾ ਪਠਾਨਕੋਟ ਦੇ ਮਲਿਕਪੁਰ ਪੀਰ ਬਾਬਾ ਚੌਂਕ ਵਿਖੇ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਬਾਬਾ ਸਾਹਿਬ ਜੀ ਦੇ ਬੁੱਤ ਦੀ ਸਥਾਪਨਾ ਕੀਤੀ ਗਈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੀ ਉਸਾਰੀ ਲਈ ਦੋ ਲੱਖ ਰੁਪਏ ਦੀ ਗਰਾਂਟ ਭੇਜੀ ਗਈ ਹੈ।
ਸ਼ਹੀਦ ਕਰਣ ਸਿੰਘ ਦੇ ਨਾਮ 'ਤੇ ਈ-ਲਾਇਬ੍ਰੇਰੀ, ਖੇਤਾਂ ਦੇ ਪੰਜ ਰਸਤੇ ਪੱਕੇ ਬਨਾਉਣ ਦੀ ਪੰਚਾਇਤ ਮੰਤਰੀ ਨੇ ਕੀਤਾ ਐਲਾਨ
ਗ੍ਰਿਫ਼ਤਾਰ ਮੁਲਜ਼ਮ ਨੇ ਭਾਰਤ-ਪਾਕਿਸਤਾਨ ਤਣਾਅ ਦੌਰਾਨ ਲੋਕਾਂ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ਲਿਖੇ ਸਨ ਭੜਕਾਊ ਨਾਅਰੇ: ਡੀਜੀਪੀ ਗੌਰਵ ਯਾਦਵ
ਜਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਖੇ ਭਾਰਤ ਦੇ ਸਵਿੰਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦਾ ਹੱਥ ਤੋੜਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ
26 ਜਨਵਰੀ ਗਣਤੰਤਰ ਦਿਵਸ ਮੌਕੇ ਸਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ ਭੀਮ ਰਾਉ ਅੰਬੇਦਕਰ ਜੀ ਦੀ ਪ੍ਰਤਿਮਾ ਤੇ ਹਥੋਂੜਿਆ ਨਾਲ ਵਾਰ ਕੀਤਾ ਗਿਆ ਅਤੇ ਸਵਿਧਾਨ ਨੂੰ ਅੱਗ ਲਗਾਈ ਗਈ
ਪੁਲਿਸ ਦਾ ਕਹਿਣਾ ਹੈ ਕਿ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ
ਪੀਐਮ ਮੋਦੀ ਨੇ ਪਿਛਲੇ ਸਾਲ ਕੀਤਾ ਸੀ ਉਦਘਾਟਨ