Monday, November 03, 2025

Statues

ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਤੋੜ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

ਜਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਖੇ ਭਾਰਤ ਦੇ ਸਵਿੰਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦਾ ਹੱਥ ਤੋੜਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ 

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਓ.ਲਿਖਿਆ

ਪੰਜਾਬ ਰਾਜ ਵਿੱਚ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਡੀ.ਉ ਲੈਟਰ ਲਿਖਿਆ ਹੈ।