ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇਨਚਾਰਜ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਡੰਡਾ ਤੰਤਰ ਨਾਲ ਬਹੁਤੀ ਦੇਰ ਸਰਕਾਰਾਂ ਨਹੀਂ ਚੱਲਦੀਆਂ ਹੁੰਦੀਆਂ