Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Stop

ਜ਼ੀਰਕਪੁਰ ’ਚ ਪਤੀ ਪਤਨੀ ਨੇ ਖਾਧੀ ਸਲਫ਼ਾਸ

ਜ਼ੀਰਕਪੁਰ ਵਿੱਚ ਇੱਕ ਜੋੜੇ ਨੇ ਸਲਫਾਸ ਪੀ ਕੇ ਖੁਦਕੁਸ਼ੀ ਕਰ ਲਈ। ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪਤੀ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਗਿਆ। ਪੁਲਿਸ ਨੂੰ ਮੌਕੇ ’ਤੇ ਸੱਤ ਪੰਨਿਆਂ ਦਾ ਇੱਕ ਸੁਸਾਈਡ ਨੋਟ ਮਿਲਿਆ ਹੈ। ਇਸ ਵਿੱਚ ਵਿਦੇਸ਼ ਭੇਜਣ ਦੇ ਬਹਾਨੇ 36 ਲੱਖ ਦੀ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਹੈ। ਮ੍ਰਿਤਕਾ ਦੀ ਪਛਾਣ ਗਗਨਦੀਪ ਕੌਰ ਵਜੋਂ ਹੋਈ ਹੈ ਜੋ ਕਿ ਸੇਖਾਂ, ਬਰਨਾਲਾ ਦੀ ਰਹਿਣ ਵਾਲੀ ਹੈ। ਉਸਦਾ ਪਤੀ ਹਾਕਮ ਸਿੰਘ ਮਹਿਮਦਪੁਰ, ਬਰਨਾਲਾ ਦਾ ਰਹਿਣ ਵਾਲਾ ਹੈ।

ਮੁੱਖ ਮੰਤਰੀ ਦੇ ਪਿੰਡ ਜਾਂਦੇ ਬੇਰੁਜ਼ਗਾਰ ਪੁਲਿਸ ਨੇ ਰੋਕੇ 

ਬੀਰਕਲਾਂ ਤੋਂ ਸਤੌਜ ਨੂੰ ਜਾਂਦਾ ਰਾਹ ਪੁਲਿਸ ਛਾਉਣੀ ਚ ਕੀਤਾ ਤਬਦੀਲ 

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਫੁੱਟ ਓਵਰ ਬ੍ਰਿਜ ਬਣਾਉਣ ਦੀ ਵੀ ਕੀਤੀ ਮੰਗ 

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਮੋਦੀ ਦੇ ਅਖੌਤੀ 'ਮਜ਼ਬੂਤ ਵਿਸ਼ਵਵਿਆਪੀ ਸਬੰਧਾਂ' ਦੀ ਵਰਤੋਂ ਹੁਣ 140 ਕਰੋੜ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਕੀਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ ਹੇਠ ਇਕਰੂਪ ਸਹਾਇਤਾ ਪ੍ਰਣਾਲੀ

  ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ।

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਪੰਜਾਬ ਵਿੱਚ ਮਿਲਾਵਟਖੋਰੀ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ 

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ ਵਿਸ਼ਵਾਸ

ਹੜ੍ਹਾਂ ਦੇ ਮੁੱਦੇ ’ਤੇ ਸਿਆਸਤ ਖੇਡਣ ਤੋਂ ਬਾਜ਼ ਨਾ ਆਈਆਂ ਵਿਰੋਧੀ ਪਾਰਟੀਆਂ : ਮੁੱਖ ਮੰਤਰੀ ਵੱਲੋਂ ਸਖਤ ਆਲੋਚਨਾ

ਮੌਕਾਪ੍ਰਸਤ ਲੀਡਰਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ ਪੰਜਾਬ ਦੇ ਲੋਕ

ਮਿਲਾਵਟਖੋਰੀ ਰੋਕਣ ਲਈ ਪ੍ਰਸ਼ਾਸਨ ਹੋਇਆ ਮੁਸਤੈਦ 

ਸੁਨਾਮ ਦੇ ਐਸ ਡੀ ਐੱਮ ਪ੍ਰਮੋਦ ਸਿੰਗਲਾ ਨੇ ਦਿੱਤੀਆਂ ਸਖ਼ਤ ਹਦਾਇਤਾਂ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

 

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸਾਹਮਣੇ ਪਾਣੀ, ਵਾਈ.ਐਸ.ਐਲ., ਬੀ.ਬੀ.ਐਮ.ਬੀ. ਅਤੇ ਚੰਡੀਗੜ੍ਹ ਦਾ ਮੁੱਦਾ ਉਠਾਇਆ

ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ

ਸਖੀ ਵਨ ਸਟਾਪ ਕੇਂਦਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਸਾਨੀਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ

ਟਰੰਪ ਦੇ ਹੁਕਮ ‘ਤੇ ਕੋਰਟ ਨੇ ਲਗਾਈ ਰੋਕ ਅਮਰੀਕਾ ‘ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲੱਗਾ ਹੈ। ਇਕ ਅਮਰੀਕੀ ਅਦਾਲਤ ਨੇ ਟਰੰਪ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ

ਅੰਮਿ੍ਤਸਰ 'ਚ NRIs ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਸੈਂਸਰ ਬੋਰਡ ਨੇ ਫਿਲਮ ‘ਐਮਰਜੈਂਸੀ’ ਲਈ ਸਰਟੀਫਿਕੇਸ਼ਨ ਨੂੰ ਰੋਕਿਆ

ਕੰਗਨਾ ਰਣੌਤ ਨੇ ਖੁਲਾਸਾ ਕੀਤਾ ਹੈ ਕਿ Film ‘ਐਮਰਜੈਂਸੀ’ ਅਜੇ ਵੀ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਤੋਂ ਪ੍ਰਮਾਣ ਪੱਤਰ ਦੀ ਉਡੀਕ ਕਰ ਰਹੀ ਹੈ।

ਭਾਰੀ ਬਾਰਿਸ਼ ਤੋਂ ਬਾਅਦ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ

ਭਾਰੀ ਮੀਂਹ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਨੂੰ ਇਕ ਵਾਰ ਫਿਰ ਰੋਕ ਦਿੱਤਾ ਗਿਆ ਹੈ।

ਬੱਚਿਆਂ ਨੂੰ ਹੈਜੇ ਤੋਂ ਬਚਾਉਣ ਲਈ ਚਲਾਈ ਜਾਵੇਗੀ "ਸਟਾਪ ਡਾਇਰੀਆ" ਮੁਹਿੰਮ: ਪਰਨੀਤ ਸ਼ੇਰਗਿੱਲ

ਮੁਹਿੰਮ ਦੌਰਾਨ 54 ਹਜ਼ਾਰ ਬੱਚਿਆਂ ਨੂੰ ਘਰ-ਘਰ ਜਾ ਕੇ ਦਿੱਤੇ ਜਾਣਗੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ