ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਕਿਉਂਕਿ ਇਹ ਮੁੱਦਾ ਸੂਬੇ ਦੇ ਖਰੀਦ ਕਾਰਜਾਂ ਨਾਲ ਮੁੱਖ ਤੌਰ 'ਤੇ ਜੁੜਿਆ ਹੋਇਆ ਹੈ।