ਲਗਾਤਾਰ ਮੀਂਹ੍ਹ ਦੇ ਮੌਸਮ ਤੋਂ ਬਾਅਦ ਅੱਜ ਧੁੱਪ ਦੇ ਦਿਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਲੋਂਗੌਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਬਗੈਰ ਅੱਗ ਲਗਾਏ ਖੇਤ ਵਿੱਚ ਹੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜਾ ਲਿਆ।
ਕਿਹਾ, ਗਿੱਲਾ ਝੋਨਾ ਮੰਡੀਆਂ 'ਚ ਲਿਆਉਣ ਨਾਲ ਦਾਣਾ ਬਦਰੰਗ ਹੋਣ ਕਰਕੇ ਚਾਵਲਾਂ ਦੀ ਗੁਣਵੱਤਾ ਮਾੜੀ ਹੋ ਜਾਵੇਗੀ
ਡੀ.ਸੀ. ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਆੜਤੀਆ ਐਸੋਸੀਏਸ਼ਨ ਨਾਲ ਅਹਿਮ ਬੈਠਕ
ਇੱਕਲੇ ਚਾਲੂ ਮਾਲੀ ਸਾਲ ਚ 3.57 ਕਰੋੜ ਦੀ ਸਬਸਿਡੀ 191 ਮਸ਼ੀਨਾਂ ਲਈ ਜਾਰੀ
ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਲੋ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਪ੍ਰੋਗਰਾਮ
ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਇਨ ਸੀਟੂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ
ਕਿਹਾ, ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕੀਤਾ ਜਾਵੇ ਪਰਾਲੀ ਦਾ ਨਿਪਟਾਰਾ
ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ
ਡੀ.ਸੀ. ਵੱਲੋਂ ਪਰਾਲੀ ਦੇ ਬਾਇਓਮਾਸ ਪੈਲੇਟਸ ਵਰਤਣ ਵਾਲੇ ਬਦਨਪੁਰ ਇੱਟਾਂ ਦੇ ਭੱਠੇ ਦਾ ਦੌਰਾ
ਝੋਨੇ ਦੇ ਸੀਜ਼ਨ ਦੌਰਾਨ ਸਿਰਫ਼ ਗੱਲਾਂ ਕਰਨ ਨਾਲ ਨਹੀਂ ਹੋਵੇਗਾ ਸਮੱਸਿਆ ਹੱਲ
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਵਰਤੋਂ ਕਰਨ ਦੀ ਵੀ ਮੰਗੀ ਇਜਾਜ਼ਤ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੌਜਾ, ਪਟਿਆਲਾ ਵਿਖੇ ਕਰਵਾਇਆ ਗਿਆ।
ਪਰਾਲੀ ਨੂੰ ਅੱਗ ਲਾਉਣ ਵਾਲੇ 24 ਮਾਮਲਿਆਂ ਚ 65 ਹਜ਼ਾਰ ਰੁਪਏ ਦਾ ਵਾਤਾਵਰਣ ਮੁਆਵਜ਼ਾ ਪਾਇਆ ਗਿਆ