ਪੰਜਾਬ ਗਊਸ਼ਾਲਾ ਮਹਾਸੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੂੜੀ ਦੇ ਭੰਡਾਰਨ 'ਤੇ ਤੁਰੰਤ ਪਾਬੰਦੀ ਲਗਾਈ ਜਾਵੇ ਅਤੇ ਢੁਕਵੇਂ ਪ੍ਰਬੰਧ ਕਰਕੇ ਪਸ਼ੂਆਂ ਨੂੰ ਬਚਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ।