Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Stray

ਲੋਕਾਂ ਦੀ ਜਾਨ ਦਾ ਖੌਅ ਬਣੇ ਲਵਾਰਸ ਪਸ਼ੂਆਂ ਦੇ ਝੁੰਡ ਸੁਨਾਮ ਨਗਰ ਕੌਂਸਲ ਦੇ ਦਾਅਵੇ ਹੋ ਰਹੇ ਖੋਖਲੇ ਸਾਬਤ

 ਸੂਬਾ ਸਰਕਾਰ ਦੇ ਦਾਅਵਿਆਂ ਦੇ ਐਨ ਉਲਟ ਸੁਨਾਮ ਸ਼ਹਿਰ ਅੰਦਰ ਲਵਾਰਸ ਪਸ਼ੂਆਂ ਦੇ ਝੁੰਡ ਲੋਕਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ।

ਪਿੰਡ ਜੁਲਕਾਂ ਵਿਚ ਇੱਕੋ ਦਿਨ ਪੰਜ ਵਿਅਕਤੀਆਂ ਨੂੰ ਕੁੱਤਿਆਂ ਨੇ ਵੱਢਿਆ

ਨਜ਼ਦੀਕੀ ਪਿੰਡ ਜੁਲਕਾਂ ਵਿਚ ਬੀਤੇ ਦਿਨ ਹਲਕੇ  ਕੁੱਤੇ ਨੇ ਭਾਰੀ ਤਬਾਹੀ ਮਚਾ ਦਿੱਤੀ। ਇੱਕੋ ਦਿਨ ਦੋ ਵਿਅਕਤੀਆਂ ਇੱਕ ਬੱਚੇ ਅਤੇ ਇੱਕ ਔਰਤ ਨੂੰ ਹਲਕੇ ਕੁੱਤੇ ਦੇ ਵੱਢ ਲਿਆ।

ਅਵਾਰਾ ਕੁੱਤਿਆਂ ਵੱਲੋਂ ਇਕ ਹੋਰ ਕੁੱਤੇ ਨੂੰ ਖੌਫਨਾਕ ਤਰੀਕੇ ਨਾਲ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰਿਆ

ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਅਵਾਰਾ ਅਤੇ ਆਦਮਖੋਰ ਕੁੱਤਿਆਂ ਦਾ ਖ਼ੌਫ਼ ਲਗਾਤਾਰ ਵਧਦਾ ਜਾ ਰਿਹਾ ਹੈ।

ਅਵਾਰਾ ਕੁੱਤਿਆਂ ਦਾ ਪੱਕਾ ਪ੍ਰਬੰਧ ਕੀਤਾ ਜਾਵੇ, ਅਵਾਰਾ ਕੁੱਤਿਆਂ ਦੇ ਟੋਲੇ ਵਾਰਡਾਂ ਵਿਚ ਘੁੰਮ ਰਹੇ

ਮੋਰਿੰਡਾ ਸ਼ਹਿਰ ਦੇ ਵਿੱਚ ਅਵਾਰਾ ਕੁੱਤਿਆਂ ਦੇ ਟੋਲੇ ਵੱਖ ਵੱਖ ਵਾਰਡਾਂ ਦੇ ਵਿੱਚ ਘੁੰਮ ਰਹੇ ਨੇ ਮਰਿੰਡਾ ਨਗਰ ਕੌਂਸਲ ਦਾ ਪ੍ਰਸ਼ਾਸਨ ਦੂਸਰੀ ਘਟਨਾ ਦਾ ਇੰਤਜ਼ਾਰ ਕਰ ਰਿਹਾ ਹੈ ਕੁਝ ਦਿਨ ਪਹਿਲਾਂ ਇਕ ਅੱਠ ਸਾਲ ਦੀ ਬੱਚੀ ਨੂੰ ਅਵਾਰਾ ਕੁੱਤਿਆਂ ਵੱਲੋਂ ਨੋਚ ਨੋਚ ਕੇ ਖਾਧਾ ਗਿਆ ਤੇ ਉਸਦੀ ਮੌਤ ਹੋ ਗਈ

ਅਵਾਰਾ ਕੁੱਤਿਆਂ ਵਲੋਂ 8 ਸਾਲਾ ਬੱਚੀ ਦੀ ਜਾਨ ਲੈਣ ਉਪਰੰਤ ਵੀ ਪ੍ਰਸ਼ਾਸਨ ਸੁਸਤ ਰੱਬ ਦੇ ਜੀਅ, ਐਨ ਜੀ ਓ ਵਲੋਂ 18 ਕੁੱਤੇ ਕੀਤੇ ਕਾਬੂ

ਬੀਤੇ ਦਿਨ ਅਵਾਰਾ ਕੁੱਤਿਆਂ ਵਲੋਂ 8 ਸਾਲਾਂ ਲੜਕੀ ਦੀ ਜਾਨ ਲੈਣ ਉਪਰੰਤ ਵੀ ਪ੍ਰਸ਼ਾਸਨ ਸੁੱਤਾ ਪਿਆ ਜਾਪਦਾ ਹੈ। ਜਦੋਂ ਕਿ ਮੋਹਾਲੀ ਦੀ ਨਿੱਜੀ ਸੰਸਥਾ ਰੱਬ ਦੇ ਜੀਅ (ਐਨਜੀਓ ) ਵਲੋਂ ਪ੍ਰਧਾਨ ਮਨੈਕਸੀ ਮਲਿਕ ਅਤੇ ਗੈਰੀ ਗੋਰਾਂਚ ਦੀ ਅਗਵਾਈ ਵਿੱਚ ਅੱਜ ਮੋਰਿੰਡਾ ਪਹੁੰਚ ਕੇ ਮਿਤ੍ਰਕ ਲੜਕੀ ਦੀ ਜਾਨ ਲੈਣ ਵਾਲੇ ਕੁਤਿਆਂ ਸਮੇਤ 20 ਕੁੱਤਿਆਂ ਨੂੰ ਕਾਬੂ ਕੀਤਾ ਗਿਆ।

ਅਵਾਰਾ ਕੁੱਤਿਆਂ ਦੇ ਕਹਿਰ ਖ਼ਿਲਾਫ਼ ਲੋਕਾਂ ਵਿੱਚ ਭਾਰੀ ਰੋਸ ਐਸ.ਡੀ.ਐਮ. ਨੂੰ ਦਿਤਾ ਮੰਗ ਪੱਤਰ

ਸਥਾਨਕ ਵਾਰਡ ਨੰਬਰ ਇਕ ਗ੍ਰੀਨ ਇਨਕਲੇਵ ਕਲੋਨੀ ਵਿੱਚ ਅਵਾਰਾ ਕੁੱਤਿਆਂ ਦੇ ਹਮਲੇ ਕਾਰਨ 8 ਸਾਲਾ ਮਾਸੂਮ ਬੱਚੀ ਕੀਰਤੀ ਦੀ ਹੋਈ ਦਰਦਨਾਕ ਮੌਤ ਤੋਂ ਬਾਅਦ ਸ਼ਹਿਰ ਭਰ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ।

ਅਵਾਰਾ ਕੁੱਤਿਆਂ ਵਲੋਂ ਅੱਠ ਸਾਲਾ ਮਾਸੂਮ ਬੱਚੀ ਨੂੰ ਨੋਚ-ਨੋਚ ਖਾਧਾ, ਬੱਚੀ ਦੀ ਹੋਈ ਮੌਤ

ਮੋਰਿੰਡਾ ਵਾਰਡ ਦੇ ਵਾਰਡ ਨੰਬਰ 1 ਵਿੱਚ ਇੱਕ ਅੱਠ ਸਾਲਾ ਮਾਸੂਮ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ।

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ਅੱਜ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਪੰਜਾਬ ਭਰ ਵਿੱਚ ਆਵਾਰਾ ਕੁੱਤਿਆਂ ਦੇ ਵਧ ਰਹੇ ਖਤਰੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਤੁਰੰਤ, ਤਾਲਮੇਲ ਅਤੇ ਸਿੱਟਾ -ਮੁਖੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇ

ਮਾਮਲਾ ਪਿੰਡ ਗੁਰਮ ਵਿਖੇ ਖੁੰਖਾਰ ਕੁੱਤਿਆਂ ਵੱਲੋਂ ਭੇਡਾਂ ਨੂੰ ਖਾਣ ਦਾ ਜੇਕਰ ਸਰਕਾਰ ਪਰਿਵਾਰ ਨੂੰ ਮੁਆਵਜ਼ਾ ਨਹੀਂ ਦੇ ਸਕਦੀ, ਤਾਂ ਕਾਂਗਰਸ ਪਾਰਟੀ ਫੜੇਗੀ ਪਰਿਵਾਰ ਦੀ ਬਾਂਹ ਸਾਬਕਾ ਵਧਾਇਕ ਵੈਦ

ਬੀਤੇ ਕੱਲ ਪਿੰਡ ਗੁਰਮ ਵਿਖੇ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਗਰੀਬ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਸ਼ਹਿਰ ਦੇ ਹਰ ਗਲੀ, ਮੁਹੱਲੇ ਅਤੇ ਬਜਾਰਾਂ ਵਿੱਚ ਹਰਲ ਹਰਲ ਕਰਦੇ ਅਵਾਰਾ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। 

ਸੁਨਾਮ 'ਚ ਅਵਾਰਾ ਪਸ਼ੂਆਂ ਦਾ ਕਹਿਰ

ਗਲੀ ਵਿੱਚ ਖੇਡ ਰਹੇ ਮਾਸੂਮ ਬੱਚੇ 'ਤੇ ਕੀਤਾ ਹਮਲਾ

ਆਵਾਰਾ ਕੁੱਤਿਆਂ ਨੇ 14 ਬਕਰੀਆਂ ਨੂੰ ਨੋਚ ਨੋਚ ਕੇ ਮਾਰ ਦਿੱਤਾ

ਡਿਪਟੀ ਕਮਿਸ਼ਨਰ ਤੋਂ ਪੰਜ ਲੱਖ ਸੱਠ ਹਾਜਾਰ ਰੁਪਏ ਦੇ ਮੁਆਵਜ਼ਾ ਦੀ ਕੀਤੀ ਮੰਗ

 

ਅਵਾਰਾ ਕੁੱਤਿਆਂ ਤੋ ਡਰਦੇ ਕਈ ਲੋਕ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਵੀ ਕਤਰਾਉਂਦੇ ਹਨ : ਮਾਸਟਰ ਕੁਲਵਿੰਦਰ ਸਿੰਘ ਜੰਡਾ

ਅਵਾਰਾ ਕੁੱਤਿਆਂ ਦੀ ਵੱਧ ਰਹੀ ਤਦਾਦ ਅਤੇ ਉਹਨਾਂ ਵਲੋਂ ਕੀਤੇ ਜਾ ਰਹੇ ਕਹਿਰ ਕਾਰਨ ਸਮੂਚੇ ਦੇਸ਼ ਦੇ ਲੋਕ ਪ੍ਰੇਸ਼ਾਨ ਹਨ। ਇਸ ਕਾਰਨ ਹੀ ਦੇਸ਼ ਦੀ ਸਰਬਉਚ ਅਦਾਲਤ ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਦੇ ਕਹਿਰ ਨੂੰ ਠੱਲ੍ਹ ਪਾਉਣ ਲਈ ਹੁਕਮ ਵੀ ਜਾਰੀ ਕਰਨਾ ਪਿਆ ।