ਲੁਧਿਆਣਾ ਦੀਆਂ 15 ਕਿਲੋਮੀਟਰ ਸੜਕਾਂ ਨੂੰ ਸੰਪੂਰਨ ਸਟ੍ਰੀਟ ਮਾਡਲ ਤਹਿਤ ਕੀਤਾ ਜਾਵੇਗਾ ਮੁੜ ਵਿਕਸਤ: ਸੰਜੀਵ ਅਰੋੜਾ
ਵਿਆਪਕ ਮੁਹਿੰਮ ਦਾ ਉਦੇਸ਼ ਵਾਤਾਵਰਣ-ਪੱਖੀ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਉਣ ਲਈ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਜਿੱਤਣਾ ਹੈ: ਗੁਰਮੀਤ ਸਿੰਘ ਖੁੱਡੀਆਂ
ਕਿਹਾ, ਨੁਕਸਾਨੇ ਗਏ ਬੁਨਿਆਦੀ ਢਾਂਚੇ ਨੂੰ ਮੁੜ ਕੀਤਾ ਜਾ ਰਿਹੈ ਬਹਾਲ, ਕੂੜੇ ਵਾਲੇ ਸਥਾਨਾਂ ਨੂੰ ਕੀਤਾ ਜਾ ਰਿਹੈ ਸਾਫ਼ ਅਤੇ ਰੋਜ਼ਾਨਾ ਰਹਿੰਦ-ਖੂੰਹਦ ਸਬੰਧੀ ਪ੍ਰਕਿਰਿਆ ਦੀ ਕੀਤੀ ਜਾ ਰਹੀ ਨਿਗਰਾਨੀ
ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਤਰਸਯੋਗ ਹਾਲਤ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ।
ਪਹਿਲੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨੂੰ 25 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰ ਦਿੱਖ ਦਿੱਤੀ ਜਾਵੇਗੀ : ਹਰਜੋਤ ਸਿੰਘ ਬੈਂਸ
ਬਾਲ ਭਿੱਖਿਆ ਤੋਂ ਬਚਾਏ ਬੱਚਿਆਂ ਦੇ ਪੁਨਰ ਵਸੇਬੇ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਪ੍ਰੀਤੀ ਯਾਦਵ
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11, ਅਧੀਨ ਧਾਰਾ 163, ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਸੁਨਾਮ ਵਿਖੇ ਆਦਰਸ਼ ਸਕੂਲ ਅਧਿਆਪਕਾਂ ਨੇ ਅਮਨ ਅਰੋੜਾ ਦੇ ਘਰ ਮੂਹਰੇ ਕੀਤੀ ਨਾਅਰੇਬਾਜ਼ੀ
ਮੋਹਾਲੀ ਵਿੱਚ ਅਪਰਾਧ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ
ਨਿਗਮ ਦੀ ਟੀਮ ਦੇ ਵਾਪਸ ਪਰਤਣ ਤੋਂ ਬਾਅਦ ਮੁੜ ਹੋਏ ਕਬਜ਼ੇ
ਕਿਹਾ, ਸੂਬਾ ਸਰਕਾਰ ਦੇ ਵੱਲ ਪੈਸੇ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ
ਨਗਰ ਨਿਗਮ ਪਟਿਆਲਾ ਵੱਲੋਂ ਕੂੜੇ ਨੂੰ ਸਰੋਤ ਵਾਲੇ ਸਥਾਨਾਂ ਤੋਂ ਹੀ ਗਿੱਲੇ ਤੇ ਸੁੱਕੇ ਕੂੜੇ ਦੇ ਤੌਰ ’ਤੇ ਵੱਖ ਵੱਖ ਕਰਨ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ
ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਥਾਪਿਤ ਕੀਤੇ ਜਾਣਗੇ ਸੂਚਨਾ ਕੇਂਦਰ
ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ(ਮੁੰਡੇ) ਦੇ ਵਿਦਿਆਰਥੀਆਂ ਨੇ ਉਪ ਮੰਡਲ ਮੈਜਿਸਟੇਰਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਲੋਕ ਸਭਾ
ਪ੍ਰਸਾਸ਼ਨ ਕਰ ਰਿਹਾ ਕਿਸੇ ਹਾਦਸੇ ਦਾ ਇੰਤਜਾਰ
ਲੋੜਵੰਦਾਂ ਲਈ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ 'ਚ ਬਣੇ ਨੇ ਰੈਣ ਬਸੇਰੇ : ਸਾਕਸ਼ੀ ਸਾਹਨੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ, ਸੜਕ ਤੇ ਖੜੀਆਂ ਰੇੜੀਆਂ-ਫੜੀਆਂ ਆਦਿ ਨੂੰ ਮਿਤੀ 31 ਦਸੰਬਰ 2023 ਅਤੇ 1 ਜਨਵਰੀ 2024 ਦੀ ਦਰਮਿਆਨੀ ਰਾਤ ਸਮਾਂ 1 ਏ.ਐਮ. ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਕਰ ਤੇ ਆਬਕਾਰੀ ਵਿਭਾਗ ਦੇ ਨਿਯਮ ਲਾਗੂ ਰਹਿਣਗੇ।
ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ।
ਮਿਲਾਪ ਸੀ.ਐਲ.ਐਫ ਪਿੰਡ ਰਿਵਾਸ ਬ੍ਰਾਹਮਣਾਂ ਦੇ ਦਫ਼ਤਰ ਵਿਖੇ ਨੈਸ਼ਨਲ ਰੂਰਲ ਲਾਇਵਲੀਹੁੱਡ ਮਿਸ਼ਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਿੰਡਾਂ ਦੀਆਂ ਗਰੀਬ ਔਰਤਾਂ ਲਈ ਛੋਟੇ ਕਾਰੋਬਾਰ ਸਬੰਧੀ, ਬੀਮੇ ਅਤੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਦਾ ਆਯੋਜਨ ਕੀਤਾ ਗਿਆ।
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ
ਪਟਿਆਲਾ ਦੀਆਂ ਸੜਕਾਂ ’ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨਗਰ ਨਿਗਮ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਪਟਿਆਲਾ ਦੇ ਵੱਖ ਵੱਖ ਇਲਾਕਿਆਂ ਵਿੱਚ ਰੇਡ ਕਰਕੇ ਰੈਣ ਬਸੇਰੇ ’ਚ ਪਹੁੰਚਾਇਆ ਗਿਆ।
ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰੇ,
ਸ਼ਿਵ ਸੈਨਾ ਹਿੰਦੁਸਤਾਨ ਦੇ ਵਪਾਰਕ ਵਿੰਗ ਨਾਲ ਸਬੰਧਤ ਵਪਾਰੀਆਂ ਦੀ ਮੀਟਿੰਗ ਜਥੇਬੰਦੀ ਦੇ ਪੰਜਾਬ ਪ੍ਰਧਾਨ ਕੇ.ਕੇ. ਗਾਬਾ ਦੇ ਨਿਵਾਸ ਵਿਖੇ ਹੋਈ।
ਸਮੂਹ ਕਰਮਚਾਰੀ ਦਫ਼ਤਰ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਚੰਡੀਗੜ੍ਹ, ਪੰਜਾਬ ਵੱਲੋਂ, ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਦੇ ਬੈਨਰ ਹੇਠ ਨਵੀਂ ਜਥੇਬੰਦਕ ਢਾਂਚੇ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।
ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਮਾਲੇਰਕੋਟਲਾ ਵਿਚ ਅਪਣੀ ਪਕੜ ਮਜ਼ਬੂਤ ਬਣਾਉਣ ਲਈ ਨਵੀਆਂ ਨਿਯੁਕਤੀਆਂ ਸ਼ੁਰੂ ਕਰ ਦਿਤੀਆਂ ਹਨ।
ਸੇਵਾ ਟਰਸਟ ਯੂ.ਕੇ ਨੇ ਬਚਿਆਂ ਨੂੰ ਭਾਰਤੀ ਸਭਿਆਚਾਰ ਅਤੇ ਪਰੰਪਰਾਵਾਂ-ਧਰਮ ਨਾਲ ਜੋੜਨ ਲਈ ਭਾਰਤ ਦੇ ਚੇਅਰਮੈਨ ਨਰੇਸ਼ ਮਿਤਲ ਦੀ ਅਗਵਾਈ,ਜ਼ੋਨਲ ਹੈਡ ਡਾ: ਵਰਿੰਦਰ ਜੈਨ,
ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਰਚਰੀ ਤੇ ਖੋ-ਖੋ ਅਤੇ ਪੰਜਾਬੀ ਯੂਨੀਵਰਸਿਟੀ ਵਿਖੇ ਰਗਬੀ ਤੇ ਕਬੱਡੀ ਸਰਕਲ ਸਟਾਇਲ ਖੇਡਾਂ ਦੇ ਮੁਕਾਬਲੇ ਬੜ੍ਹੇ ਹੀ ਉਤਸ਼ਾਹ ਨਾਲ ਕਰਵਾਏ ਗਏ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਣਕ ਦੀ ਬਿਜਾਈ ਲਈ ਲੋੜੀਂਦੀ ਡੀਏਪੀ ਖਾਦ ਦੀ ਘਾਟ ਦਾ ਮੁੱਦਾ ਚੁੱਕਿਆ ਹੈ।
ਕੌਟਿਲਿਆ ਆਰਥਿਕ ਸੰਮੇਲਨ 2023 ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਬਾਰੇ ਬੋਲਦਿਆਂ ਆਖਿਆ ਹੈ
ਪੰਜਾਬ ਸਰਕਾਰ ਦੀ ਭੇਦ-ਭਾਵ ਦੀ ਨੀਤੀ ਦੀ ਨਖੇਧੀ ਕੀਤੀ ਗਈ ਅਤੇ 23 ਅਕਤੂਬਰ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕ ਕੀਤੇ ਗਏ ਵਾਅਦਿਆ ਨੂੰ ਜਨਤਕ ਕੀਤਾ ਜਾਵੇਗਾ ।
ਸ੍ਰੀ ਦਲਜੀਤ ਸਿੰਘ ਨੂੰ ਸਕੂਲੀ ਖੇਡ ਪ੍ਰਤੀਯੋਗਤਾ ਦੇ ਜਿਲ੍ਹਾ ਸਪੋਟਰਸ ਇੰਚਾਰਜ ਦਾ ਅਹੁਦਾ ਸੰਭਾਲਣ ਤੇ ਨਿੱਘਾ
ਲਾਇਨਜ਼ ਕਲੱਬ ਵੱਲੋਂ ਡੇਰਾਬਸੀ ਦੇ ਪਿੰਡ ਈਸਾਪੁਰ ਦੀ ਰਹਿਣ ਵਾਲੀ ਬੀਬੀ ਜੱਜ ਦਾ ਸਨਮਾਨ ਕੀਤਾ ਗਿਆ।
ਥਾਣਾ ਸਮਾਣਾ ਦੀ ਪੁਲਿਸ ਵੱਲੋਂ ਨਾਕੇ ਦੌਰਾਨ ਇਕ ਔਰਤ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕਰਕੇ ਔਰਤ ਨੂੰ ਗ੍ਰਿਫ਼ਤਾਰ
ਸੇਵਾ ਮੁਕਤ ਮੈਂਬਰ ਮੈਨੇਜਰ ਬਲਬੀਰ ਸਿੰਘ ਕਤਲ ਮਾਮਲੇ 'ਚ ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ ਚਾਰ ਨੂੰ ਗ੍ਰਿਫਤਾਰ
ਵਰਲਡ ਕੈਂਸਰ ਕੇਅਰ ਦੇ ਮੁੱਖੀ ਡਾ. ਕੁਲਵੰਤ ਸਿੰਘ ਅਤੇ ਬਰਾਂਡ ਅੰਬੈਸਡਰ ਡਾ. ਨਵਜੋਤ ਕੌਰ ਸਿੱਧੂ ਦੀ ਅਗਵਾਈ 'ਚ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕੈਂਸਰ ਰੋਗੀਆਂ ਦੀ ਜਾਂਚ ਲਈ ਲਗਾਏ ਮੁਫਤ ਮੈਡੀਕਲ ਕੈਂਪ
ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਸ਼ਨੀਵਾਰ ਨੂੰ ਜਿਲ੍ਹਾ
ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਘਾਸੀਵਾਲਾ ਵਿਖੇ ਇੱਕ ਕਿਸਾਨ ਦੇ ਘਰ ਹੋਈ ਚੋਰੀ ਦੇ ਮਾਮਲੇ ਵਿੱਚ ਪੁਲੀਸ
ਇਜ਼ਰਾਈਲ ਵੱਲੋਂ ਗਾਜ਼ਾ ’ਤੇ ਕੀਤੇ ਗਏ ਹਮਲੇ ਕਾਰਨ ਹਜ਼ਾਰਾਂ ਲੋਕਾਂ ਦੇ ਲਾਪਤਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ।