Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Strengthened

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਤੱਕ ਸਮੇਂ ਸਿਰ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ

ਪੰਜਾਬ ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ 'ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਆਉਂਦੇ ਪਿੰਡਾਂ, ਖੇਤੀਬਾੜੀ ਜ਼ਮੀਨ ਅਤੇ ਉਥੋਂ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸੂਬਾ ਸਰਕਾਰ ਵੱਲੋਂ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਕਮਜ਼ੋਰ ਹਿੱਸਿਆਂ 'ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਆਪਕ ਕਦਮ ਚੁੱਕੇ ਗਏ ਹਨ। 

ਚਮਕੌਰ ਸਾਹਿਬ ਦੀਆਂ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਾਲ ਮਿਸਲ ਸਤਲੁਜ ਪਾਰਟੀ ਹੋਰ ਮਜ਼ਬੂਤ ਹੋਵੇਗੀ: ਬਰਾੜ

ਸਰਦਾਰ ਅਜੇ ਪਾਲ ਸਿੰਘ ਬਰਾੜ ਪ੍ਰਧਾਨ ਮਿਸਲ ਸਤਲੁਜ ਪਾਰਟੀ ਨੇ ਦੱਸਿਆ ਹੈ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀਆਂ ਅਤੇ ਸਮਾਜ ਤੇ ਪੰਜਾਬ ਦੀ ਭਲਾਈ ਲਈ ਵਡਮੁੱਲਾ ਯੋਗਦਾਨ ਪਾ ਰਹੀਆਂ ਸ਼ਖ਼ਸੀਅਤਾਂ ਨੂੰ ਮਿਸਲ ਸਤਲੁਜ ਪਾਰਟੀ ਨਾਲ ਜੋੜਨ ਦੀ ਮੁਹਿੰਮ ਲਗਾਤਾਰ ਜਾਰੀ ਹੈ।

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ

 ਪੰਜਾਬ ਪੁਲਿਸ ਨੇ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਬਹੁਪੱਖੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਬਲ ਦੀ ਖੁਫ਼ੀਆ-ਅਧਾਰਿਤ ਪੁਲਿਸਿੰਗ ਸਭ ਤੋਂ ਅਹਿਮ ਮਿਸਾਲਾਂ ਵਿੱਚੋਂ ਇੱਕ ਵਜੋਂ ਉੱਭਰ ਕੇ ਸਾਹਮਣੇ ਆਈ ਹੈ।

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਗੋਇਲ

ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਇਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ।

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ

ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ।

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਿਨੋਂ-ਦਿਨ ਮਜ਼ਬੂਤੀ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ।

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਸੂਬੇ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ ਪਰ ਕਾਫ਼ੀ ਰਣਨੀਤਿਕ ਜੰਗ ਲੜੀ ਜਾ ਰਹੀ ਹੈ।

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਹਰਿਆਣਾ ਨੇ ਐਮਟੀਪੀ ਮਾਮਲਿਆਂ ਨੂੰ ਰਿਵਰਸ ਟ੍ਰੈਕਿੰਗ ਨੂੰ ਮਜਬੂਤ ਕੀਤਾ, 43 ਐਫਆਈਆਰ ਦਰਜ

ਰਾਜ ਵਿੱਚ 1 ਜਨਵਰੀ ਤੋਂ 18 ਅਗਸਤ, 2025 ਤੱਕ ਲਿੰਗਨੁਪਾਤ 905 ਦਰਜ ਕੀਤਾ ਗਿਆ, ਜੋ ਪਿਛਲੇ ਸਾਲ ਇਸੀ ਸਮੇਂ ਵਿੱਚ 899 ਸੀ