Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Strengthening

ਟੀਬੀ ਮੁਕਤ ਭਾਰਤ’ ਦੇ ਸੰਕਲਪ ਨੂੰ ਮਜ਼ਬੂਤ ਕਰ ਰਿਹਾ ਹਰਿਆਣਾ

ਇਸ ਪਹਿਲਕਦਮੀ ਨਾਲ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਅਤੇ ਪੁਲਿਸ/ਪ੍ਰਸ਼ਾਸਕੀ ਖੇਤਰਾਂ ਵਿੱਚ ਟੀਬੀ ਦੇ ਖਾਤਮੇ ਦੀਆਂ ਮੁਹਿੰਮਾਂ ਦੀ ਰਫ਼ਤਾਰ ਤੇਜ਼ ਹੋਣ ਅਤੇ ਜਨ ਪ੍ਰਤੀਨਿਧੀਆਂ ਦੇ ਸਿੱਧੇ ਜੁੜਾਅ ਨਾਲ ਜਨਤਾ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

 

 

ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਹੈ ਸਿੱਧਾ ਸੰਵਾਦ: ਢਿੱਲੋਂ

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿਖੇ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

ਪੰਜਾਬ ਪੁਲਿਸ ਦੀ ਸਫਲਤਾ ਸਿਰਫ਼ ਤਜਰਬੇਕਾਰ ਸੀਨੀਅਰ ਅਧਿਕਾਰੀਆਂ ਦੇ ਮੋਢਿਆਂ ’ਤੇ ਹੀ ਨਿਰਭਰ ਨਹੀਂ , ਸਗੋਂ ਉਹਨਾਂ ਨੌਜਵਾਨ ਅਧਿਕਾਰੀਆਂ ਦੀ ਦ੍ਰਿੜਤਾ ਤੇ ਤਨਦੇਹੀ ਦਾ ਵੀ ਭਰਪੂਰ ਯੋਗਦਾਨ ਹੈ,ਜੋ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਪੁਲਿਸ ਫੋਰਸ ਦੇ ਭਵਿੱਖ ਨੂੰ ਮਜ਼ਬੂਤ ਬਣਾ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਨਾਲ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾਂ ਸਿੱਖ ਕੌਮ ਦੀ ਚੜ੍ਹਦੀ ਕਲਾ, ਪੰਥਕ ਮਰਿਆਦਾਵਾਂ ਅਤੇ ਲੋਕ ਸੇਵਾ ਲਈ ਸਮਰਪਿਤ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ