ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਸਰਦਾਰ ਪਰਵਿੰਦਰ ਸਿੰਘ ਲੱਖੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜਨ ‘ਤੇ ਦਿਲੋਂ ਵਧਾਈ ਦਿੱਤੀ।