ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਏ ਜਾ ਰਹੇ ਸਭ ਤੋਂ ਵੱਡੇ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਿਆ 'ਗੈਂਗਸਟਰਾਂ ਤੇ ਵਾਰ ' ਸਫਲਤਾਪੂਰਵਕ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ ।