ਧੂਰੀ ਵਿਖੇ ਕਰਵਾਏ ਗਏ ‘ਤੀਆਂ ਦੇ ਮੇਲੇ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ‘ਸ਼ੇਰਨੀਆਂ’ ਬਣ ਕੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਪਿੱਛੇ ਮਜ਼ਬੂਤ ਸ਼ਕਤੀ ਵਜੋਂ ਉੱਭਰ ਰਹੀਆਂ ਹਨ।