ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਕੇਂਦਰ ਸਰਕਾਰ ਵੱਲੋਂ ਲਗਾਈਆਂ ਜਾ ਰਹੀਆਂ ਗਏ ਪਾਬੰਦੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੁਰੱਖਿਆ ਦਾ ਦਿੱਤਾ ਜਾ ਰਿਹਾ ਤਰਕ ਤਸੱਲੀਬਖਸ਼ ਨਹੀਂ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ "ਰੋਸ ਦੇ ਰੁੱਖ (Tree of Resistance)" ਵਜੋਂ ਯਾਦ ਰੱਖਿਆ ਜਾਵੇਗਾ।
ਅੱਜ ਪਾਰਟੀ ਦੇ ਸਬ ਦਫ਼ਤਰ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਵੱਲੋਂ ਲਿਖੀ ਅਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਸੰਪਾਦਕ ਕੀਤੀ ਸੰਘਰਸ਼ੀ ਪੈਂਡੇ ਕਿਤਾਬ ਜਾਰੀ ਕੀਤੀ।
ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਵਫ਼ਦ ਮਲਾਗਰ ਸਿੰਘ ਖਮਾਣੋ,ਸੁੱਖਨੰਦਨ ਸਿੰਘ ਮੈਹਨਿਆ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿਸ਼ੇਸ਼ ਸਕੱਤਰ ਕਮ ਮੁੱਖੀ ਡਾ ਸਇਅਦ ਸਹਿਰਿਸੀ ਅਸਗਰ ਨੂੰ ਮੁੱਖ ਦਫਤਰ ਮੋਹਾਲੀ ਵਿਖੇ ਮਿਲਿਆਂ।
ਅੱਜ ਕਾਮਰੇਡ ਨਛੱਤਰ ਸਿੰਘ ਹਾਲ ਮੋਗਾ ਵਿਖੇ ਵਿਰਸਾ ਸਿੰਘ ਪੰਨੂ ਅਤੇ ਗਗਨਦੀਪ ਸਿੰਘ ਭੁੱਲਰ ਦੀ ਸਾਂਝੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ, ਔਰਤਾਂ ਅਤੇ ਆਮ ਲੋਕਾਂ ਨੂੰ 10 ਜੁਲਾਈ ਨੂੰ ਰਾਜਧਾਨੀ ਚੰਡੀਗੜ੍ਹ ਵਿਖੇ ਹੋਣ ਵਾਲੇ ਵਿਸ਼ਾਲ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿਛਲੀ ਦਿਨੀ ਅੰਮਿ੍ਰਤਸਰ ਤੇ ਗੁਰਦਾਸਪੁਰ ਜਿਲੇ ਦੀ ਵਧਵੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਕਰਵਾਈ ਗਈ ਜਿਸ ਵਿੱਚ 4 ਜੁਲਾਈ ਨੂੰ ਚੰਡੀਗੜ੍ਹ ਲੱਗ ਰਹੀ ਧਰਨੇ ਦੀ ਤਿਆਰੀ ਵਜੋ ਲਾਮਬੰਦ ਕੀਤਾ ਗਿਆ
ਪੀ.ਐਸ.ਪੀ ਸੀ ਐਲ ਅਤੇ ਪੀ ਟੀ ਸੀ ਐੱਲ ਕਟਰੈਕਟਰ ਵਰਕਰ ਯੂਨੀਅਨ . ਵੱਲੋ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ।
ਪਿੰਡ ਦੌਣ ਕਲਾਂ ਵਿਖੇ ਚੱਲ ਰਹੇ ਟਾਇਰ ਫੈਕਟਰੀ ਵਿਰੋਧੀ ਸੰਘਰਸ਼ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਦੀ ਅਗਵਾਈ ਹੇਠ ਜਥੇਬੰਦੀ ਦੇ ਕਾਰਕੁਨਾਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਪ੍ਰਭਾਵਿਤ ਲੋਕਾਂ ਨਾਲ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਸਾਂਝੀ ਸੰਘਰਸ਼ ਕਮੇਟੀ ਬਰਨਾਲਾ ਦੇ ਸੱਦੇ ਤੇ ਅੱਜ 66 ਕੇ.ਵੀ ਗਰਿੱਡ ਧਨੌਲਾ ਰੋਡ ਬਰਨਾਲਾ ਵਿਖੇ ਹਰਬੰਸ ਸਿੰਘ ਦੀਦਾਰਗੜ੍ਵ ਦੀ ਪ੍ਰਧਾਨਗੀ ਹੇਠ ਸਮੂਹ ਟੈਕਨੀਕਲ ਮੁਲਾਜ਼ਮਾਂ ਵੱਲੋ ਕੱਲ੍ਹ ਪਟਿਆਲਾ ਵਿਖੇ ਸਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਅਪ੍ਰੈਟਿਸਸਿਪ ਲਾਈਨਮੈਨਾਂ ਉੱਪਰ ਪੰਜਾਬ ਸਰਕਾਰ ਤੇ ਪਾਵਰਕਾਮ ਮਨੈਜਮੈਟ ਦੇ ਇਸਾਰੇ ਤੇ ਪੰਜਾਬ ਪੁਲਿਸ ਵੱਲੋ ਕੀਤੇ ਅੰਨ੍ਹੇਵਾਹ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ ।
ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ।
ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ 27 ਡਿਪੂਆਂ 'ਤੇ ਜ਼ੋਰਦਾਰ ਗੇਟ ਰੈਲੀਆਂ ਕੀਤੀਆਂ ਗਈਆਂ।
ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਅਜੇ ਤੱਕ ਸਰਕਾਰੀ ਐਲਾਨ ਨਹੀਂ ਹੋਇਆ, ਪਰ ਸ਼ਹਿਰ ਵਿੱਚ ਚੋਣੀ ਮਾਹੌਲ ਦਿਨੋਂ-ਦਿਨ ਗਰਮ ਹੋ ਰਿਹਾ ਹੈ।
ਆਮ ਪਰਿਵਾਰਾਂ ਦੀ ਗੁਰਬਤ ਅਤੇ ਸੰਘਰਸ਼ਮਈ ਜ਼ਿੰਦਗੀ ਨੂੰ ਦਰਸਾਉਂਦੀ ਲਘੂ ਫਿਲਮ ‘ਸਾਈਕਲ’ ਦੀ ਸ਼ੂਟਿੰਗ ਨਿਊ ਚੰਡੀਗੜ੍ਹ ਵਿਖੇ ਸਫਲਤਾਪੂਰਵਕ ਪੂਰੀ ਕਰ ਲਈ ਗਈ ਹੈ। ਰੌਣਕ ਫਿਲਮ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਇਹ ਫਿਲਮ ਜਲਦ ਹੀ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਰਿਲੀਜ਼ ਕੀਤੀ ਜਾਵੇਗੀ।
ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਹਾਇਕ ਖਜਾਨਚੀ ਅਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਰਕਾਰ 'ਤੇ ਆੜਤੀਆ ਵਰਗ ਨਾਲ 'ਧੋਖਾ' ਕਰਨ ਦੇ ਦੋਸ਼ ਲਗਾਉਂਦਿਆਂ ਤਿੱਖਾ ਹਮਲਾ ਬੋਲਿਆ ਹੈ।
ਜਾਣਕਾਰੀ ਅਨੁਸਾਰ ਪਿਛਲੇ ਕਰੀਬ 9 ਮਹੀਨਿਆਂ ਤੋਂ ਤਨਖਾਹਾਂ ਅਤੇ EPF ਫੰਡ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਕਿਹਾ ਸਰਕਾਰੀ ਅਦਾਰਿਆਂ ਨੂੰ ਨਿੱਜੀਕਰਨ ਵੱਲ ਧੱਕਿਆ ਜਾ ਰਿਹੈ
ਅੱਜ ਦੁਕਾਨ ਮਕਾਨ ਬਚਾਊ ਸੰਘਰਸ਼ ਕਮੇਟੀ ਦੁੱਨੇਕੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਦੁੱਨੇਕੇ ਵਿਖੇ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਵਿੱਚ ਭਾਰਤ ਮਾਲਾ ਪ੍ਰੋਜੈਕਟ ਅਧੀਨ ਹੋ ਰਹੇ
ਦਿੱਲੀ ਕਟੜਾ ਐਕਸਪ੍ਰੈਸ ਵੇਅ ਨਾਲ ਸਬੰਧਤ ਕਿਸਾਨਾਂ ਦੇ ਰਸਤੇ, ਧਰਤੀ ਹੇਠ ਦੱਬੀਆਂ ਪਾਣੀ ਵਾਲੀਆਂ ਪਾਈਪਾਂ ਦੀ ਪੇਮੈਂਟ, ਕਮਿਸ਼ਨਰ ਸਾਹਿਬ ਦੇ ਚੱਲ ਰਹੇ ਕੇਸਾਂ ਅਤੇ ਕਿਸਾਨਾਂ ਦੀਆਂ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀਆਂ ਵਿਚਾਰਾਂ
ਲੋਕਾਂ ਵੱਲੋਂ ਕੀਤੇ ਸੰਘਰਸ਼ ਕਾਰਨ ਕੰਮ ਹੋ ਸਕਿਆ ਸੰਭਵ : ਪਡਿਆਲਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਲੈਂਡ ਪੂਲਿੰਗ ਪਾਲਿਸੀ ਦੇ ਖਿਲਾਫ ਵੱਡੇ ਪੱਧਰ ਤੇ ਕੀਤੇ ਸੰਘਰਸ਼ ਨੂੰ ਮਿਲੀ ਵੱਡੀ ਕਾਮਯਾਬੀ ਸਰਕਾਰ ਨੂੰ ਲੋਕਾਂ ਦੇ ਸੰਘਰਸ਼ ਅੱਗੇ ਆਖਰ ਨੂੰ ਝੁਕਣਾ ਹੀ ਪਿਆ
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਣ ਵਾਲੀ ਇਕੱਤਰਤਾ ਵਿੱਚ ਲਏ ਜਾਣਗੇ ਅਹਿਮ ਫ਼ੈਸਲੇ
ਪੰਜਾਬ ਦੇ ਬਿਜਲੀ ਕਾਮਿਆਂ ਦੀਆਂ 15 ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 12 ਤੋਂ 17 ਸਤੰਬਰ ਤੱਕ ਸਮੂਹਕ ਛੁੱਟੀ ਰਾਹੀਂ ਹੜਤਾਲ ਕਰਨ
ਅਧਿਆਪਕਾਂ ਸੰਘਰਸ਼ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਜੀ ਦੀ ਅਗਵਾਈ ਹੇਠ ਵੱਖ ਵੱਖ ਜਿਲ੍ਹਿਆਂ ਵਿੱਚ ਮੀਟਿੰਗ ਹੋਈ।