ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਫੀਸ ਵਾਧੇ ਵਿਰੋਧੀ ਫਰੰਟ ਬਣਾ ਕੇ ਵਾਈਸ ਚਾਂਸਲਰ ਦਫ਼ਤਰ ਸਾਹਮਣੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਗਿਆ।