ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ ਚਲਾਏ ਜਾ ਰਹੇ ‘ਸਟੂਡੈਂਟ ਪੁਲਿਸ ਕੈਡੇਟ (ਐੱਸਪੀਸੀ)’ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ।