Thursday, May 09, 2024

Study

ਸਟੱਡੀ ਸਰਕਲ ਵੱਲੋਂ ਭਲਕੇ ਹੋਣ ਵਾਲੇ ਕਿਰਤੀ ਦਿਵਸ ਮੌਕੇ ਕਿਰਤੀਆਂ ਦਾ ਹੋਵੇਗਾ ਸਨਮਾਨ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਿਤ

ਆਈਟੀ ਸੈਕਟਰ ‘ਚ ਕੰਮ ਕਰਨ ਵਾਲੇ 61 ਪ੍ਰਤੀਸ਼ਤ ਮੁਲਾਜ਼ਮ ਹਾਈ ਕੋਲੈਸਟ੍ਰੋਲ ਦੇ ਮਰੀਜ਼

ਹਾਈ ਕੋਲੈਸਟ੍ਰਾਲ ਇਕ ਗੰਭੀਰ ਮੈਡੀਕਲ ਕੰਡੀਸ਼ਨ ਹੈ ਜੋ ਦਿਲ ਨੂੰ ਕਮਜ਼ੋਰ ਕਰਨ ਤੇ ਸਟ੍ਰੋਕ ਦੇ ਜ਼ੋਖਮ ਨੂੰ ਵਧਾਉਣ ਦਾ ਕੰਮ ਕਰਦਾ ਹੈ।

ਰਾਈਟਵੇ ਏਅਰਲਿੰਕਸ ਬੰਧਨਪ੍ਰੀਤ ਕੌਰ ਨੂੰ ਮਿਲਿਆ ਆਸਟਰੇਲੀਆ ਦਾ ਸਟੱਡੀ ਵੀਜ਼ਾ

ਅੱਜ ਸੰਸਥਾ ਵੱਲੋਂ ਬੰਧਨਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਪਿੰਡ ਕਾਜਲਾਂ ਜ਼ਿਲ੍ਹਾ ਸੰਗਰੂਰ ਦਾ ਯੂਨੀਵਰਸਿਟੀ ਆਫ ਨਿਊ ਸਾਊਥ ਵੇਲਜ਼ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ।

ਸੈਲਫ - ਸਟੱਡੀ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸੈਂਟਰ ਢੇਰ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜਿਲ੍ਹਾ - ਰੂਪਨਗਰ ( ਪੰਜਾਬ ) ਵਿਖੇ ਅਧਿਆਪਕ ਸੰਜੀਵ ਧਰਮਾਣੀ ਵੱਲੋਂ ਆਪਣੀ ਜਮਾਤ ਦੇ ਉਹਨਾਂ ਵਿਦਿਆਰਥੀਆਂ ਨੂੰ ਸਟੇਸ਼ਨਰੀ , ਚਾੱਕਲੇਟ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ 

ਹਿਮਾਚਲ ਦੇ ਬਿਲਾਸਪੁਰ ਖੇਤਰ ਦੀ ਭਾਸ਼ਾ 'ਬਿਲਾਸਪੁਰੀ' ਦੀ ਸਭ ਤੋਂ ਵਧੇਰੇ ਨੇੜਤਾnਪੰਜਾਬੀ ਭਾਸ਼ਾ ਨਾਲ਼- ਪੰਜਾਬੀ ਯੂਨੀਵਰਸਿਟੀ ਦੀ ਖੋਜ

ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਲਗਾ ਵੱਡਾ ਝਟਕਾ!

ਡੀ.ਡੀ. ਪੰਜਾਬੀ ’ਤੇ 5 ਮਈ ਤੋਂ ਆਨਲਾਈਨ ਕਲਾਸਾਂ ਲਗਾਉਣ ਦੀ ਪ੍ਰਵਾਨਗੀ

ਕਰੋਨਾ ਮਹਾਮਾਰੀ ਦੇ ਨਤੀਜੇ ਵਜੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਡੀ.ਡੀ. ਪੰਜਾਬੀ ਰਾਹੀਂ ਆਨਲਾਈਨ ਜਮਾਤਾਂ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਹੇਠ ਡੀ.ਡੀ. ਪੰਜਾਬੀ ਰਾਹੀਂ ਮਿਤੀ 5 ਮਈ ਤੋਂ ਵੱਖ-ਵੱਖ ਜਮਾਤਾਂ ਦੀਆਂ ਆਨਲਾਈਨ ਕਲਾਸਾਂ ਸ਼ੂਰੂ ਹੋ ਰਹੀਆਂ ਹਨ।