Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

StudyVisa

ਏ.ਡੀ.ਸੀ. ਵੱਲੋਂ ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਐੱਸ.ਸੀ.ਓ ਨੰ:132 ਦੂਜੀ ਮੰਜਿਲ, ਫੇਜ-7, ਮੋਹਾਲੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਮੋਹਣ ਸਿੰਘ ਪੁੱਤਰ ਸ੍ਰੀ ਬਲਦੇਵ ਸਿੰਘ ਵਾਸੀ ਮਕਾਨ ਨੰ. 2070 ਐਮ.ਆਈ.ਜੀ (ਆਈ) ਸੈਕਟਰ-70 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ, ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 176/ਆਈ.ਸੀ. ਮਿਤੀ 02.08.2018 ਜਾਰੀ ਕੀਤਾ ਗਿਆ ਸੀ,