ਪਿੰਡ ਦੁਧੜ ਵਿਖੇ ਪ੍ਰਸਤਾਵਿਤ 'ਸਾਲਿਡ ਵੇਸਟ' ਅਤੇ 'ਬਾਇਓ-ਗੈਸ' ਪ੍ਰੋਜੈਕਟ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਲੀਗਲ ਏਡ ਡਿਫੈਂਸ ਕਾਊਂਸਲ (ਐਲ.ਏ.ਡੀ.ਸੀ.) ਨੀਤੀ ਦੇ ਵਿਰੋਧ ਵਿੱਚ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਖੇਤਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਦਾ ਸਮਾਂ ਪਹਿਲਾਂ ਦੇ 8 ਘੰਟਿਆਂ ਤੋਂ ਘਟ ਕੇ ਹੁਣ ਸਿਰਫ਼ 5 ਤੋਂ 6 ਘੰਟੇ ਰਹਿ ਜਾਣ ਕਾਰਨ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜੀ.ਐੱਚ.ਟੀ.ਪੀ ਕੰਨਟ੍ਰੈਕਟ ਵਰਕਰ ਯੂਨੀਅਨ ਏਟਕ (AITUC) ਵੱਲੋਂ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਨੋਇਡਾ ਵਿੱਚ ਚੱਲ ਰਹੇ ਮਜ਼ਦੂਰ ਸੰਘਰਸ਼ ਦੀ ਹਮਾਇਤ ਕਰਦਿਆਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ।