ਅੱਤ ਦੀ ਪੈ ਰਹੀ ਗਰਮੀ ਤੋਂ ਸੁਨਾਮ ਇਲਾਕੇ ਅੰਦਰ ਵੀਰਵਾਰ ਨੂੰ ਤੜਕਸਾਰ ਪਏ ਜ਼ੋਰਦਾਰ ਮੀਂਹ ਨੇ ਲੋਕਾਂ ਨੂੰ ਰਾਹਤ ਦਿਵਾਈ ਹੈ।
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਮੇਆਣਾ ਵਿੱਚ ਜੈਤੋ ਰਜਬਾਹਾ ਟੁੱਟਣ ਕਾਰਨ ਕਿਸਾਨਾਂ ਦੀ ਕਰੀਬ 700 ਏਕੜ ਜ਼ਮੀਨ ਰਕਬੇ ਵਿੱਚ ਪਾਣੀ ਭਰਨ ਨਾਲ ਕਿਸਾਨਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।