ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਕਰਵਾਈ ਗਈ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ ਹੋ ਗਈ ਹੈ।
ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਈ ਗਈ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।
ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਕਰਵਾਇਆ ਗਿਆ 'ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ' ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।
ਵੱਖ-ਵੱਖ ਥਾਈਂ ਕੈਂਪਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕੀਤਾ ਜਾ ਰਿਹਾ ਹੈ ਕਵਰ