Saturday, May 18, 2024

Sugarcane

ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

CM ਮਾਨ ਦਾ ਐਲਾਨ ਗੰਨੇ ਦੇ ਰੇਟ ‘ਚ ਕੀਤਾ 11 ਰੁਪਏ ਦਾ ਵਾਧਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਲਈ ਅਹਿਮ ਐਲਾਨ ਕਰਦੇ ਹੋਏ ਗੰਨੇ ਦੇ ਰੇਟ ਵਿਚ 11 ਰੁਪਏ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਦਿੱਤੀ ਗਈ।

ਮਾਨ ਸਰਕਾਰ ਗੰਨੇ ਦਾ ਮਸਲਾ ਹੱਲ ਨਾ ਕੀਤਾ ਤਾਂ ਮੁੜ ਹੋਵੇਗਾ ਅੰਦੋਲਨ : ਜੋਗਿੰਦਰ ਉਗਰਾਹਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਗੰਨੇ ਦੇ ਮਸਲੇ ਨੂੰ ਹੱਲ ਕਰਨ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ।

ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ

ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ, ਪਰ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਮੁੱਖ ਮੰਤਰੀ

ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।