ਸਨੌਰ ਦੇ ਪਿੰਡ ਸੁਨਿਆਰਹੇੜੀ ਵਿੱਚ ਸੂਏ ਦੇ ਨਾਲ ਵਾਲੇ ਲੰਘੇ 'ਤੇ ਲੱਗੇ ਕੂੜੇ ਦੇ ਢੇਰ ਨੇੜਲੇ ਘਰਾ ਲਈ ਵੱਡੀ ਮੁਸ਼ਕਲ ਬਣੇ ਹੋਏ ਹਨ। ਕੂੜੇ ਤੋਂ ਉੱਠਦੀ ਬਦਬੂ, ਗੰਦਗੀ ਅਤੇ ਮੱਛਰ-ਮੱਖੀਆਂ ਦੀ ਭਰਮਾਰ ਕਾਰਨ ਇਲਾਕੇ ਦਾ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ।