ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਛੇਹਰਟਾ ਫਾਟਕ ’ਤੇ ਲੰਬੇ ਸਮੇਂ ਤੋਂ ਚੱਲ ਰਹੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।