ਅੱਜ ਸੰਨੀ ਟਾਵਰ ਮੋਗਾ ਦੇ ਸਥਾਨ ਤੇ ਜ਼ਿਲ੍ਹਾ ਸ੍ਰੋਮਣੀ ਅਕਾਲੀ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਨੂੰ ਲੈਕੇ ਹੋਈ।
ਕਿਹਾ ਕਿ ਸਿੱਖ ਕੌਮ ਰੋਜ਼ਾਨਾ ਅਰਦਾਸ ਵਿੱਚ ‘ਸਰਬੱਤ ਦੇ ਭਲੇ’ ਦੀ ਕਾਮਨਾ ਕਰਦੀ ਹੈ।
ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਡੀਐਸਜੀਐਮਸੀ ਦੇ ਮੈਂਬਰ ਸਰਦਾਰ ਸੁਖਬੀਰ ਸਿੰਘ ਕਲਰਾ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ਤੇ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਜਨਾਲਾ ਹਲਕੇ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਲਈ ਰਵਾਨਾ ਹੋਏ, ਪਰ ਭਾਰੀ ਮੀਂਹ ਅਤੇ ਖਰਾਬ ਮੌਸਮ ਕਾਰਨ ਉਹ ਬੰਨ੍ਹ ਤੱਕ ਨਹੀਂ ਪਹੁੰਚ ਸਕੇ।
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਸਰਪੰਚ ਸਵ. ਬਲਜਿੰਦਰ ਸਿੰਘ ਬੱਲੀ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ 'ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ ਅਤੇ ਸਿਆਸਤ ਤੋਂ ਪ੍ਰੇਰਿਤ ਸਾਜ਼ਿਸ਼ ਰਚੀ ਜਾ ਰਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਦੁਨੀਆਂ ਵਿੱਚ ਜਿੱਥੇ ਹਰ ਧਰਮ ਵਿੱਚ ਬਹੁਤ ਵੱਡਾ ਸਤਿਕਾਰ ਰੱਖਦੇ ਹਨ ਉੱਥੇ ਹੀ ਸਿੱਖ ਕੋਮ ਦੀ ਸਰਵੋਤਮ ਅਦਾਲਤ ਹੈ ਜਿਸ ਦੇ ਫੈਸਲੇ ਨੂੰ ਕੋਈ ਸਿੱਖ ਨਹੀਂ ਮੋੜ ਸਕਦਾ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋ ਜਾਰੀ ਹੋਏ ਹੁਕਮਾਂ ਨੂੰ ਸਾਜ਼ਿਸ਼ ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਬਹੁਤ ਵੱਡੀ ਢਾਹ ਲਗਾਉਣਾ ਹੈ
ਕਿਹਾ ਲੀਡਰ ਪੰਜਾਬ ਦਾ ਬੇੜਾ ਗਰਕ ਕਰਨ 'ਚ ਨਹੀਂ ਛੱਡ ਰਹੇ ਕੋਈ ਕਸਰ
ਆਪ ਨੇ 2027 ਦੀਆਂ ਚੋਣਾਂ ਲਈ ਤਲਵੀਰ ਸਿੰਘ ਗਿੱਲ ਨੂੰ ਮਜੀਠਾ ਹਲਕੇ ਤੋਂ ਉਮੀਦਵਾਰ ਐਲਾਨਿਆ
ਸਿੱਖ ਚਿੰਤਕ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਵਿੱਚ ਸਤਿੰਦਰ ਸਿੰਘ ਕੋਹਲੀ ਦੀ ਸ਼ੱਕੀ ਕਿਰਦਾਰ ਅਤੇ ਉਸ ਵੱਲੋਂ ਆਦੇਸ਼ ਨੂੰ ਨਾ ਮੰਨ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਗਈ
ਕੇਂਦਰ ਦੀਆਂ ਪਾਰਟੀਆਂ ਤੋਂ ਪੰਜਾਬੀਆਂ ਦਾ ਮੂੰਹ ਹੁਣ ਮੁੜਿਆ
ਕਿਹਾ ਵੋਟਾਂ ਹਾਸਲ ਕਰਨ ਲਈ ਗੈਂਗਸਟਰਾਂ ਤੋਂ ਦਿਵਾਈਆਂ ਧਮਕੀਆਂ
ਸੁਖਬੀਰ ਬਾਦਲ ਦੇ ਨਿਰਦੇਸ਼ਾਂ 'ਤੇ ਸਾਰੇ ਵਰਕਰ ਮੈਦਾਨ ਵਿੱਚ ਉਤਰੇ
ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਵੱਖ-ਵੱਖ ਪਿੰਡਾਂ ਵਿੱਚ ਪੀੜਤ ਪਰਿਵਾਰਾਂ ਨੂੰ ਤੁਰੰਤ ਤਰਪਾਲਾਂ, ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ ਗਿਆ
ਸਮਝੌਤਾ ਨਹੀਂ ਕਰਾਂਗਾ : ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਦੇ 2007-2017 ਦੇ ਸ਼ਾਸਨ ਨੂੰ ਸੂਬੇ ਦਾ ਕਾਲਾ ਦੌਰ ਦੱਸਿਆ
ਪਿੰਡ ਚਡਿਆਲ ਵਿਖੇ ਅਕਾਲੀ ਦਲ ਦੀ ਹੋਈ ਮੀਟਿੰਗ
ਗੁਰੂ ਤੋਂ ਬੇਮੁੱਖ ਹੋਇਆ ਵਿਅਕਤੀ ਅਕਾਲੀ ਦਲ ਦਾ ਲੀਡਰ ਨਹੀਂ ਹੋ ਸਕਦਾ : ਝੂੰਦਾਂ
ਸਰਕਾਰ ਨੂੰ ਪੰਜਾਬੀਆਂ ਦੇ ਹੱਕਾਂ ਤੇ ਡਾਕਾ ਨਹੀਂ ਮਾਰਨ ਦਿਆਂਗੇ: ਐਨ ਕੇ ਸ਼ਰਮਾ
"ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਦੇ ਰਹਾਂਗੇ ਅਤੇ ਪਾਰਟੀ ਦਾ ਸੁਨੇਹਾ ਪੰਜਾਬ ਦੇ ਹਰ ਨੌਜਵਾਨ ਤੱਕ ਪਹੁੰਚਾਉਂਦੇ ਰਹਾਂਗੇ" - ਝਿੰਜਰ
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਸਬੰਧੀ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਸੁਖਬੀਰ ਸਿੰਘ ਬਾਦਲ ਸੇਵਾ ਕਰਦੇ ਰਹਿਣਗੇ।
ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਏ ਹਨ। ਪਿਛਲੇ ਦਿਨੀਂ ਅਕਾਲ ਤਖ਼ਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲਚੇਅਰ ’ਤੇ ਬੈਠ ਕੇ ਪੇਸ਼ ਹੋਣ ਲਈ ਆਏ ਹਨ।
ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਹੀ ਦਿੱਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਅਪਣਾ ਉਮੀਦਵਾਰ ਅੱਜ ਐਲਾਨ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 12 ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਪਰ ਖਡੂਰ ਸਾਹਿਬ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਸੀ।