ਸਮਾਣਾ ਦੇ ਵਾਰਡ ਨੰਬਰ 6 ਤੋਂ ਪ੍ਰਮੁੱਖ ਸ਼ਖਸੀਅਤ ਮੇਘ ਰਾਜ ਜਿੰਦਲ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਸੁਖਵਿੰਦਰ ਸਿੰਘ ਸੁਖੀ ਰੱਖੜਾ ਸਪੁੱਤਰ ਸਰਦਾਰ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।