Sunday, November 02, 2025

SukhmaniSahib

ਗਹਿਲ ਕਾਲਜ ਵਿਖੇ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਵਿਖੇ ਅਕਾਦਮਿਕ ਸੈਸ਼ਨ 2025 -26 ਦੀ ਸ਼ੁਰੂਆਤ ਸੰਬੰਧੀ ਸੰਸਥਾ ਦੇ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। 

ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ  ਵਿਦਿਅਕ ਵਰ੍ਹੇ ਦੀ ਸੁਰੂਆਤ

ਸਕੂਲ ਸਟਾਫ਼ ਦੇ ਮੈਂਬਰ ਅਤੇ ਵਿਦਿਆਰਥੀ ਪਾਠ ਕਰਦੇ ਹੋਏ। 

ਕਲਿਆਣ ਸਰਕਾਰੀ ਪ੍ਰਾਇਮਰੀ ਸਕੂਲ ਸੁਖਮਨੀ ਸਾਹਿਬ ਜੀ ਪਾਠ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਰਵਾਏ

ਵਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਗੋਰਮਿੰਟ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ

ਦਸੌਂਧਾ ਸਿੰਘ ਵਾਲਾ ਵਿਖੇ ਨਵੇਂ ਸੈਸ਼ਨ ਦੀ ਸੁ਼ਰੂਆਤ ਨੂੰ ਮੁੱਖ ਰੱਖਦੇ ਹੋਏ ਸਾਰਕਾਰੀ ਪਾ ਸਕੂਲ ਵਿਖੇ ਸੀ੍ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

ਜਿਸ ਵਿਚ ਵਿਸੇ਼ਸ ਤੌਰ ਤੇ ਬੀ ਪੀ ਈ ਓ ਸਾਹਿਬ  ਸ ਸੋਹਨ ਸਿੰਘ ਜੀ, ਡੀ ਆਰ ਸੀ ਮੁਹੰਮਦ ਸ਼ਫੀਕ ਜੀ, ਬੀ ਆਰ ਸੀ ਮੁਹੰਮਦ ਨਿਮਾਜ ਅਲੀ ਜੀ, ਸੀ ਐਚ ਟੀ ਸ ਅਰਵਿੰਦਰ ਸਿੰਘ ਜੀ

ਨਵੇਂ ਸਾਲ ਦੀ ਆਮਦ ਤੇ ਸਿਵਲ ਸਰਜਨ ਦਫ਼ਤਰ ਵਿਖੇ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ 

ਨਵੇ ਸਾਲ ਦੀ ਆਮਦ ਤੇ ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਦੇ ਸਮੂਹ ਸਟਾਫ ਵੱਲੋ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਉਣ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਖਾਲੜਾ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਸਰਹੰਦੀ ਪਿੰਡ ਖਾਲੜਾ ਵਿਖੇ ਸੀਨੀਅਰ ਸੈਕੰਡਰੀ ਸਕੂਲ ਲੜਕੇ (ਖਾਲੜਾ) ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਦੇ ਉਜਵਲ ਭਵਿੱਖ ਲਈ ਅਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਨਵੇਂ ਸਾਲ ਦੇ ਆਗਮਨ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅਧਿਕਾਰੀਆਂ ਅਤੇ ਕਰਮਚਾਰੀ ਆਂ ਵੱਲੋਂ ਕਰਵਾਏ ਸੁਖਮਨੀ ਸਾਹਿਬ ਦੇ ਪਾਠ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ