ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਚਾਰ ਸਬ-ਇੰਸਪੈਕਟਰਾਂ ਦੀਆਂ ਤੁਰੰਤ ਪ੍ਰਭਾਵ ਨਾਲ ਬਦਲੀਆਂ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।