ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਧਰਮ ਨਿਰਪੱਖਤਾ ਦੀ ਮਿਸਾਲ ਦੇਖਣ ਨੂੰ ਮਿਲ ਰਹੀ ਹੈ। ਪੀਰ ਬਾਬਾ ਚਿਰੰਗੀ ਸ਼ਾਹ ਦੀ ਦਰਗਾਹ ਤੇ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ।