Monday, November 03, 2025

Suneta

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਨਵੇਂ ਸਾਲ ਵਿੱਚ ਮੋਹਾਲੀ ਸਬ ਡਵੀਜ਼ਨ ਵਿਖੇ 03 ਜਨਵਰੀ ਨੂੰ ਮਨੌਲੀ ਸੂਰਤ, 14 ਨੂੰ ਧਰਮਗੜ੍ਹ ਅਤੇ 24 ਨੂੰ ਸਨੇਟਾ ਵਿਖੇ ਕੈਂਪ ਲੱਗਣਗੇ : SDM ਦਮਨਦੀਪ ਕੌਰ

ਆਮ ਲੋਕਾਂ ਨੂੰ  ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ

ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ।