Monday, May 13, 2024

SunilJakhar

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਹਰ ਰੋਜ਼ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ: ਪ੍ਰਨੀਤ ਕੌਰ

ਪੰਜਾਬ ਆਬਕਾਰੀ ਨੀਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਈਡੀ ਤੋਂ ਜਾਂਚ ਦੀ ਕੀਤੀ ਮੰਗ : ਸੁਨੀਲ ਜਾਖੜ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਤੋਂ 1 ਦਿਨ ਬਾਅਦ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਆਬਕਾਰੀ ਨੀਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਲਈ ਭਾਰਤੀ ਚੋਣ ਕਮਿਸ਼ਨ  ਪੱਤਰ ਲਿਖਿਆ 

ਸੁਨੀਲ ਜਾਖੜ ਹੁਣ ਕਿਹੜੇ ਮੂੰਹ ਨਾਲ ਤੁਸੀਂ ਪੰਜਾਬੀਆਂ ਵਿਚਕਾਰ ਜਾਉਗੇ: ਮੁੱਖ ਮੰਤਰੀ

ਝਾਕੀ ਦੇ ਮਸਲੇ `ਤੇ ਝੂਠ ਬੋਲਣ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਨੀਲ ਜਾਖੜ ਦੀ ਅਲੋਚਨਾ ਰੱਖਿਆ ਮੰਤਰਾਲਾ ਨੇ ਜਨਤਕ ਕੀਤੀਆਂ ਝਾਕੀ ਦੀਆਂ ਫੋਟੋਆਂ, ਨਹੀਂ ਲੱਗੀ ਸੀ ਮੇਰੀ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ: ਮੁੱਖ ਮੰਤਰੀ ਭਾਜਪਾ ਦੇ ਕਹਿਣ `ਤੇ ਤੁਸੀਂ ਪੰਜਾਬ ਦੇ ਪੱਖ `ਚ ਨਹੀਂ ਖੜ੍ਹੇ, ਸਗੋਂ ਮੇਰੇ ਅਤੇ ਅਰਵਿੰਦ ਕੇਜਰੀਵਾਲ `ਤੇ ਬੇਬੁਨਿਆਦ ਇਲਜ਼ਾਮ ਲਾਏ ਪੰਜਾਬੀ ਤੁਹਾਨੂੰ ਕਦੇ ਮੁਆਫ਼ ਨਹੀਂ ਕਰਨਗੇ: ਮੁੱਖ ਮੰਤਰੀ

ਅਰਜੁਨ ਮੇਘਵਾਲ ਤਕਨੀਕੀ ਬਦਲਾਅ ਨਾਲ ਘੱਟ ਕੀਤੇ ਜਾ ਰਹੇ ਪੈਂਡਿੰਗ ਕੇਸ

ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦਾ ਮੰਨਣਾ ਹੈ ਕਿ ਤਕਨਾਲੋਜੀ 'ਚ ਬਦਲਾਅ ਨਾਲ ਅਦਾਲਤਾਂ 'ਚ ਪੈਂਡਿੰਗ ਕੇਸਾਂ ਨੂੰ ਘੱਟ ਕੀਤਾ ਜਾ ਸਕਦਾ ਹੈ।

ਭਤੀਜੇ ਸੰਦੀਪ ਜਾਖੜ ਨੂੰ ਕਾਂਗਰਸ ਹਾਈਕਮਾਨ ਵਲੋਂ ਪਾਰਟੀ ਤੋਂ ਮੁਅੱਤਲ ਕੀਤੇ ਜਾਣ ਸੁਨੀਲ ਜਾਖੜ ਦਾ ਵੱਡਾ ਬਿਆਨ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅਬੋਹਰ ਤੋਂ ਵਿਧਾਇਕ ਆਪਣੇ ਭਤੀਜੇ ਸੰਦੀਪ ਜਾਖੜ ਨੂੰ ਕਾਂਗਰਸ ਹਾਈਕਮਾਨ ਵਲੋਂ ਪਾਰਟੀ ਤੋਂ ਮੁਅੱਤਲ ਕੀਤੇ ਜਾਣ ’ਤੇ ਕਿਹਾ ਹੈ ਕਿ ਇਹ ਕਾਂਗਰਸ ਦਾ ਅੰਦਰੂਨੀ ਮਸਲਾ ਹੈ, ਇਸ ’ਤੇ ਉਹ ਕੋਈ ਟਿੱਪਣੀ ਨਹੀਂ ਕਰਨਗੇ। ਸੰਦੀਪ ਖੁਦਮੁਖਤਿਅਰ ਹੈ ਅਤੇ ਆਪਣੀ ਪਾਰਟੀ ਵਿਚ ਆਪਣੀ ਗੱਲ ਰੱਖੇਗਾ। ਪਰ ਇਸ ਮੁਅੱਤਲੀ ਲਈ ਜਾਰੀ ਪੱਤਰ ਵਿਚ ਜੋ ਸ਼ਬਦਾਵਲੀ ਵਰਤੀ ਗਈ ਹੈ, ਉਸ ਨਾਲ ਕਾਂਗਰਸ ਦੀ ਸੋਚ ਦਾ ਪਤਾ ਲੱਗਦਾ ਹੈ।

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਕੈਬਨਿਟ ਦੀ ਮੀਟਿੰਗ ਦੌਰਾਨ ਬੇਅਦਬੀ ਮਾਮਲੇ ਵਿੱਚ ਕੁੰਵਰ ਵਿਜੈ ਪ੍ਰਤਾਪ ਵੱਲੋਂ ਪੇਸ਼ ਕੀਤੀ ਰਿਪੋਰਟ ਨੂੰ ਲੈ ਕੇ ਅਸਤੀਫ਼ਾ ਦੇ ਦਿਤਾ।