ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਇੱਕ ਅਹਿਮ ਘਟਨਾ ਵਾਪਰੀ ਜਦੋਂ ਸ੍ਰੀ ਗੁਰੂ ਰਵਿਦਾਸ ਧਾਮ ਛਾਜ਼ਲੀ (ਜ਼ਿਲ੍ਹਾ ਸੰਗਰੂਰ) ਦੇ ਮੁੱਖ ਸੇਵਾਦਾਰ ਬਾਬਾ ਹਾਕਮ ਸਿੰਘ ਨੇ ਆਪਣੇ ਵੱਡੇ ਸਮਰਥਕਾ ਸਮੇਤ ਭਾਰਤੀ ਜਨਤਾ ਪਾਰਟੀ ਦਾ ਸਾਥ ਛੱਡ ਕੇ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਸ਼ਮੂਲੀਅਤ ਕਰ ਲਈ।