ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ
ਹਰਿਆਣਾ ਸਰਕਾਰ ਨੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਤਹਿਤ ਚਲਾਈ ਜਾ ਰਹੀ ਮੁੱਖ ਮੰਤਰੀ ਮਾਤਰਤਵ ਸਹਾਇਤਾ ਯੋ੧ਨਾ ਨੂੰ ਸੇਵਾ ਕਾ ਅਧਿਕਾਰ ਐਕਟ, 2014 ਦੇ ਦਾਇਰੇ ਵਿਚ ਸ਼ਾਮਿਲ ਕੀਤਾ ਹੈ।