ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਿੱਖ ਨੌਜਵਾਨਾਂ ਦੇ ਸਰੀਰਾਂ ਤੇ ਤੇ ਹੰਡਾਏ ਗਏ ਤਸ਼ੱਦਦ ਨੂੰ ਬਿਆਨ ਕਰਦੀ ਫਿਲਮ ਸਤਲੁਜ ਉੱਤੇ ਕੇਂਦਰ ਸਰਕਾਰ ਨੇ ਰੋਕ ਲਗਾ ਕੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।