Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Supremecourt

ਸੁਪਰੀਮ ਕੋਰਟ ਦਾ ਸਮਾਧਾਨ ਸਮਾਰੋਹ 21 ਤੋਂ 23 ਅਗਸਤ ਤੱਕ

ਮੇਡੀਏਸ਼ਨ ਰਾਹੀਂ ਪੈਂਡਿੰਗ ਮੁਕੱਦਮਿਆਂ ਦੇ ਛੇਤੀ ਅਤੇ ਸੁਹਿਰਦ ਨਿਪਟਾਰੇ ਉੱਤੇ ਜ਼ੋਰ  ਵਿਭਾਗ ਇੱਕ ਹਫ਼ਤੇ ਦੇ ਅੰਦਰ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਨ - ਮੁੱਖ ਸਕੱਤਰ

 
 

"ਸਮਾਧਾਨ ਸਮਾਰੋਹ" ਅਤੇ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਆਯੋਜਿਤ ਵਿਸ਼ੇਸ਼ ਲੋਕ ਅਦਾਲਤ ਸਬੰਧੀ ਜਾਗਰੂਕਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਮੁਕੱਦਮੇਬਾਜ਼ਾਂ ਅਤੇ ਆਮ ਲੋਕਾਂ ਨੂੰ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਆਯੋਜਿਤ ਕੀਤੇ ਜਾ ਰਹੇ "ਸਮਾਧਾਨ ਸਮਾਰੋਹ" ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਣਯੋਗ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਵਜੋਂ ਮਾਨਤਾ ਦਿੱਤੀ ਗਈ ਹੈ।

ਸੁਪਰੀਮ ਕੋਰਟ ਨੇ “ਸਮਾਧਾਨ ਸਮਾਰੋਹ” ਅਧੀਨ ਫਾਰਮ ਭਰਨ ਦੀ ਆਖਰੀ ਮਿਤੀ 31 ਜੁਲਾਈ ਤੱਕ ਵਧਾਈ : ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮਿਸ ਨੀਲਮ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੀ ਸਰਵŽਉੱਚ ਨਿਆਂਪਾਲਿਕਾ 'ਸਾਂਝੇ ਨਿਆਂ' ਅਤੇ 'ਨਿਆਂ ਨੂੰ ਲੋਕਾਂ ਦੇ ਬੂਹੇ ਤੱਕ ਪਹੁੰਚਾਉਣ' ਦੇ ਮਕਸਦ ਨੂੰ ਪੂਰਾ ਕਰਨ ਲਈ, ਇੱਕ ਮੁਹਿੰਮ ਸਮਾਧਾਨ ਸਮਾਰੋਹ, 2026 ਅਧੀਨ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਵਿੱਚ ਵਿਚੋਲਗੀ ਰਾਹੀਂ ਫੈਸਲੇ ਅਤੇ ਝਗਿੜਆਂ ਦਾ ਨਿਪਟਾਰਾ ਕਰਵਾਇਆ ਜਾਣਾ ਹੈ। 

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ ਬਣਾਵਾਂਗੇ ਅਤੇ ਕੁੱਤਿਆਂ ਦੀ ਦੇਖਭਾਲ ਕਰਾਂਗੇ, ਜਿੱਥੇ ਇਨ੍ਹਾਂ ਅਵਾਰਾ ਕੁੱਤਿਆਂ ਦੀ ਸਹੀ ਸੰਭਾਲ ਹੋ ਸਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਵੱਲੋ ਦੱਸਿਆ ਗਿਆ ਕਿ ਘਰ ਘਰ ਤੱਕ ਨਿਆਂ ਦੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ ਮੁਹਿੰਮ ਸਮਾਧਾਨ ਸਮਾਰੋਹ 2026, ਮਿਤੀ 21 ਅਪ੍ਰੈਲ 2026 ਤੋਂ ਚਲਾਈ ਗਈ ਹੈ ।

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

'ਭਾਗੀਦਾਰੀ ਨਿਆਂ' ਅਤੇ 'ਨਿਆਂ ਦੀ ਦਰਵਾਜ਼ੇ 'ਤੇ ਪਹੁੰਚ' ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਸੁਪਰੀਮ ਕੋਰਟ "ਦੇਸ਼ ਭਰ ਵਿੱਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ ਸਮਾਧਾਨ ਸਮਾਰੋਹ" ਦਾ ਆਯੋਜਨ ਕਰ ਰਹੀ ਹੈ, ਜੋ 21 ਅਪ੍ਰੈਲ 2026 ਤੋਂ ਸ਼ੁਰੂ ਹੋ ਕੇ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਦੇ ਆਯੋਜਨ ਨਾਲ ਸਮਾਪਤ ਹੋਵੇਗਾ।

ਯੂਜੀਸੀ ਐਕਟ 2026 ਬਨਾਮ ਸੁਪਰੀਮ ਕੋਰਟ ਦੀ ਰੋਕ, ਸਹੀ ਜਾਂ ਗਲਤ...?

ਭਾਰਤ ਵਿੱਚ ਉੱਚ ਸਿੱਖਿਆ ਪ੍ਰਣਾਲੀ ਵਿੱਚ ਵਿਤਕਰੇ ਨੂੰ ਰੋਕਣ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ 13 ਜਨਵਰੀ 2026 ਨੂੰ ਨਵੇਂ ਨਿਯਮਾਂ ਨੂੰ ਨੋਟੀਫਾਈ ਕੀਤਾ ਸੀ।

ਸਪੀਕਰ ਵੱਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਵੱਲੋਂ ਮਾਈਨਿੰਗ ਰੈਗੂਲੇਸ਼ਨ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਮੰਗ ਕੀਤੀ ਕਿ ਬੰਦੀ ਸਿੱਖਾਂ ਨੂੰ, ਜੋ ਪਿਛਲੇ 30-35 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ : ਕੈਂਥ

ਪੀੜਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਧਾਰਾ 304 ਤਹਿਤ ਐਫਆਈਆਰ ਦਰਜ ਕਰਨ ਅਤੇ ਡਾਕਟਰਾਂ ਅਤੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਵਰਦਾਨ ਹਸਪਤਾਲ ਪਾਤੜਾਂ ਦੇ ਪ੍ਰਬੰਧਨ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਸੁਪਰੀਮ ਕੋਰਟ ਵੱਲੋਂ ਕਿਸਾਨੀ ਮੁੱਦਿਆਂ 'ਤੇ ਗਠਿਤ ਕਮੇਟੀ ਖਨੌਰੀ ਕਿਸਾਨ ਮੋਰਚੇ 'ਤੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੀ

ਡੱਲੇਵਾਲ ਨੇ ਕਿਹਾ ਕਿ ਜਦ ਤੱਕ ਵਾਹਿਗੁਰੂ ਦਾ ਆਸ਼ੀਰਵਾਦ ਹੈ, ਉਦੋਂ ਤੱਕ ਉਹਨਾਂ ਨੂੰ ਕੁਝ ਨਹੀਂ ਹੋਵੇਗਾ

34 ਦਿਨਾਂ ਵਿੱਚ ਉਪ-ਰਾਸ਼ਟਰਪਤੀ, ਪ੍ਰਧਾਨ ਮੰਤਰੀ, ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖ ਚੁੱਕੇ ਹਾਂ, ਪਰ ਕਿਸੇ ਦਾ ਸਾਡੀਆਂ ਮੰਗਾਂ 'ਤੇ ਧਿਆਨ ਨਹੀਂ : ਕਿਸਾਨ ਆਗੂ 

ਡਾਕਟਰਾਂ ਨੇ ਕਿਹਾ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੈ, ਜਿਸ ਕਰਕੇ ਉਨ੍ਹਾਂ ਨੂੰ ਗੱਲ ਕਰਨ ਵਿੱਚ ਵੀ ਦਿੱਕਤ ਹੈ

ਕੈਪਟਨ ਅਮਰਿੰਦਰ ਦੇ ਸਾਬਕਾ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ

ਪੰਜਾਬ ਵਿਚ ਨਗਰ ਕੌਂਸਲਾਂ ਚੋਣਾਂ 2 ਹਫਤਿਆਂ ਦੇ ਅੰਦਰ ਨੋਟੀਫਾਈ ਕੀਤੀਆਂ ਜਾਣ : ਸੁਪਰੀਮ ਕੋਰਟ         

 ਪੰਜਾਬ ਸਰਕਾਰ ਨੂੰ ਅੱਜ ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿੱਚ ਅੰਸ਼ਕ ਰਾਹਤ ਮਿਲੀ ਹੈ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹੇ 'ਚ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ

ਪਟਿਆਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਸੰਭਾਲਣ ਲਈ ਮਸ਼ੀਨਰੀ ਲੈਣ ਵਾਸਤੇ ਕੰਟਰੋਲ ਰੂਮ 0175-2350550 'ਤੇ ਸੰਪਰਕ ਕਰਨ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਭਾਜਪਾ ਦੀਆਂ ਤਾਨਾਸ਼ਾਹੀ ਚਾਲਾਂ ਦੀ ਕੀਤੀ ਨਿੰਦਾ

ਡੇਰਾ ਮੁਖੀ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਵੇਗੀ ਪੰਜਾਬ ਸਰਕਾਰ

 ਪੰਜਾਬ ਸਰਕਾਰ ਛੇਤੀ ਹੀ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਜਾ ਰਹੀ ਹੈ।

ਸ਼ਰਾਬ ਘੁਟਾਲੇ ‘ਚ ਸੁਪਰੀਮ ਕੋਰਟ ਨੇ ਕੇ-ਕਵਿਤਾ ਨੂੰ ਕੀਤਾ ਰਿਹਾਅ

ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੀ ਦੋਸ਼ੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਨੇਤਾ ਕੇ ਕਵਿਤਾ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਕੌਮੀ ਇਨਸਾਫ਼ ਮੋਰਚੇ ਨੂੰ ਜ਼ਬਰੀ ਚੁਕਵਾਉਣ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਬੰਦੀ ਸਿੰਘਾਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ: ਕੌਮੀ ਇਨਸਾਫ ਮੋਰਚਾ

ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਦੀ ਇਕ ਲੇਨ ਖੋਲ੍ਹਣ ਦੇ ਹੁਕਮ

13 ਫ਼ਰਵਰੀ ਤੋਂ ਬੰਦ ਗਏ ਸ਼ੰਭੂ ਬਾਰਡਰ ਦੀ ਇਕ ਲੇਨ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਹੈ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। 

ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਸੁਪਰੀਮ ਕੋਰਟ ਵਿਖੇ ਸਪੈਸ਼ਲ ਲੋਕ ਅਦਾਲਤ 29 ਜੁਲਾਈ ਤੋਂ 03 ਅਗਸਤ 2024 ਤੱਕ

ਸੁਪਰੀਮ ਕੋਰਟ ਵਿਖੇ ਮਿਤੀ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ,

ਸੁਪਰੀਮ ਕੋਰਟ ਵਿਚ 29 ਜੁਲਾਈ ਤੋਂ 3 ਅਗਸਤ ਤਕ ਹੋਵੇਗਾ ਸਪੈਸ਼ਲ ਲੋਕ ਅਦਾਲਤ ਦਾ ਪ੍ਰਬੰਧ

ਸੀਜੇਐਮ ਅਤੇ ਸਕੱਤਰ ਜਿਲ੍ਹਾ ਲੀਗਲ ਸਰਵਿਸ ਅਥਾਰਿਟੀ ਨਿਤਿਨ ਰਾਜ ਨੇ ਦਿੱਤੀ ਜਾਣਗਾਰੀ