Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Surgery

ਅਮਨਦੀਪ ਮੈਡੀਸਿਟੀ ਨੇ ਦਿਲ ਤੇ ਧਮਣੀ ਦਾ ਕੀਤਾ ਸਫ਼ਲ ਆਪਰੇਸ਼ਨ

 ਇਹ ਆਪਰੇਸ਼ਨ ਬਹੁਤ ਨਿੱਕੇ–ਨਿੱਕੇ ਛੇਕਾਂ ਰਾਹੀਂ ਕੀਤਾ ਗਿਆ। ਅਮਨਦੀਪ ਮੈਡੀਸਿਟੀ, ਉਜਾਲਾ ਸਿਗਨਸ ਦੀ ਭਾਈਵਾਲ਼ੀ ਨਾਲ਼ ਅਗਾਂਹਵਧੂ, ਹਰੇਕ ਮਰੀਜ਼ ਦੀ ਪਹੁੰਚ ਹੇਠ ਇਲਾਜ ਉਪਲਬਧ ਕਰਵਾਉਣ ਲਈ ਪ੍ਰਤੀਬੱਧ ਹੈ ਅਤੇ ਮਾਹਿਰ ਡਾਕਟਰਾਂ ਦੀ ਟੀਮ ਪੂਰੀ ਤਰ੍ਹਾਂ ਆਧੁਨਿਕ ਸਹੂਲਤਾਂ ਅੰਮ੍ਰਿਤਸਰ ਅਤੇ ਆਲ਼ੇ–ਦੁਆਲ਼ੇ ਦੇ ਇਲਾਕਾ–ਨਿਵਾਸੀਆਂ ਦੇ ਮਰੀਜ਼ਾਂ ਲਈ ਮੌਜੂਦ ਹੈ।

ਅਮਨਦੀਪ ਹਸਪਤਾਲ, ਅੰਮ੍ਰਿਤਸਰ ਨੇ ਪੰਜਾਬ ਵਿੱਚ ਪਹਿਲੀ ਰੋਬੋਟਿਕ ਟੈਲੀਸਰਜਰੀ ਨਾਲ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ

ਅਮਨਦੀਪ ਹਸਪਤਾਲ, ਅੰਮ੍ਰਿਤਸਰ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ MIZZ00 ਰੋਬੋਟਿਕ ਸਿਸਟਮ ਦੀ ਵਰਤੋਂ ਕਰਕੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਤੱਕ ਰਿਮੋਟਲੀ ਕੀਤੀਆਂ ਗਈਆਂ ਦੋ ਲਗਾਤਾਰ ਰੋਬੋਟਿਕ ਟੈਲੀਸਰਜਰੀਆਂ ਦੇ ਸਫਲਤਾਪੂਰਵਕ ਸੰਪੂਰਨਤਾ ਦੇ ਨਾਲ ਐਡਵਾਂਸ ਸਰਜੀਕਲ ਦੇਖਭਾਲ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ ਹੈ।

ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ ਵਿਸ਼ਵ ਪਲਾਸਟਿਕ ਸਰਜਰੀ ਦਿਵਸ ਮਨਾਇਆ

ਵਿਸ਼ਵ ਪਲਾਸਟਿਕ ਸਰਜਰੀ ਦਿਵਸ ਦੇ ਮੌਕੇ 'ਤੇ, ਅਮਨਦੀਪ ਹਸਪਤਾਲ, ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ, ਪਲਾਸਟਿਕ ਅਤੇ ਪੁਨਰ ਨਿਰਮਾਣ ਸਰਜਰੀ ਦੀ ਮਹੱਤਤਾ ਨੂੰ ਉਜਾਗਰ ਕਰਨ ਅਤੇ ਸਮਾਜ ਲਈ ਮਾਹਰ ਦੇਖਭਾਲ ਨੂੰ ਵਧੇਰੇ ਪਹੁੰਚਯੋਗ ਬਣਾਉਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪਹਿਲਕਦਮੀ ਦਾ ਆਯੋਜਨ ਕੀਤਾ। 

74 ਸਾਲਾ ਮਹਿਲਾ ਦਾ ਦੋਵੇਂ ਕਮਰ ਦੇ ਜੋੜਾਂ ਦਾ ਸਫਲ ਆਪ੍ਰੇਸ਼ਨ

ਮੈਸ਼ ਪ੍ਰੋਲਾਈਫ ਹਸਪਤਾਲ ਨੇ ਆਰਥੋਪੀਡਿਕ ਸਰਜਰੀ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ 74 ਸਾਲਾ ਮਹਿਲਾ ਦੇ ਦੋਵੇਂ ਕਮਰ ਦੇ ਜੋੜਾਂ (ਟੋਟਲ ਹਿਪ ਰੀਪਲੇਸਮੈਂਟ) ਦਾ ਸਫਲ ਆਪ੍ਰੇਸ਼ਨ ਕੀਤਾ ਹੈ।

ਗੋਡਿਆਂ ਦੀਆਂ ਦਰਦਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਸਮੇਂ ਸਿਰ ਇਲਾਜ ਨਾਲ ਅਪਰੇਸ਼ਨ ਤੋਂ ਬਚਿਆ ਜਾ ਸਕਦਾ : ਡਾ. ਵਾਰੀਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦੇ ਮਾਹਿਰ  ਡਾ. ਪਰਮਿੰਦਰ ਸਿੰਘ ਵਾਰੀਆ ਐੱਮ.ਐੱਸ. (ਆਰਥੋਪੀਡਿਕਸ) ਨੇ ਕਿਹਾ ਹੈ ਕਿ ਗੋਡਿਆਂ ਦੇ ਦਰਦਾਂ ਨੂੰ ਕਦੇ ਵੀ ਆਮ ਸਮੱਸਿਆ ਸਮਝ ਕੇ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਇੱਕ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਨਾਈ ਮੁਹੰਮਦ ਜ਼ੁਲਫੁਕਾਰ ਨੂੰ ਲੱਗਣ ਲੱਗ ਪਿਆ ਸੀ ਕਿ ਹੁਣ ਉਹ ਆਪਣੀ ਰੋਜ਼ੀ-ਰੋਟੀ ਦਾ ਸਾਧਨ ਗੁਆ ਬੈਠਣਗੇ।

ਸਿਹਤ ਮੰਤਰੀ ਨੇ ਪਟਿਆਲਾ ’ਚ ਰੋਬੋਟਿਕ-ਅਸਿਸਟਡ ਆਰਥੋਪੈਡਿਕ ਸਰਜਰੀ ਤਕਨਾਲੋਜੀ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਲਈ ਅਤਿ ਆਧੁਨਿਕ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਦੀ ਸ਼ੁਰੂਆਤ ਕੀਤੀ।

ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਇਲਾਜ ਦੀ ਸ਼ੁਰੂਆਤ

 ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਵਿਖੇ ਨਿਊਰੋਸਰਜਰੀ ਵਿਭਾਗ ਵਿਚ ਦਿਮਾਗ ਅਤੇ ਰੀੜ੍ਹ ਦੀ ਹੱਡੀ ਨਾਲ ਸੰਬੰਧਿਤ ਬਿਮਾਰੀਆਂ ਦੇ ਇਲਾਜ ਅਤੇ ਅਪਰੇਸ਼ਨਾਂ ਲਈ ਅਤਿ-ਆਧੁਨਿਕ ਨਿਊਰੋ ਨੈਵੀਗੇਸ਼ਨ ਸਿਸਟਮ ਦੀ ਸ਼ੁਰੂਆਤ ਹਸਪਤਾਲ ਦੇ ਮੁੱਖ ਨਿਊਰੋਸਰਜਨ ਡਾ. ਜਸਦੀਪ ਸਿੰਘ ਸੈਣੀ ਐਮ.ਸੀ.ਐਚ. ਦੀ ਅਗਵਾਈ ਵਿਚ  ਕਰ ਦਿੱਤੀ ਹੈ ।

ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਵੱਡੀ ਪ੍ਰਾਪਤੀ: ਦੁਰਲੱਭ ਜਨਮਜਾਤ ਖਾਮੀਆਂ ਵਾਲੇ 2 ਕਿਲੋਗ੍ਰਾਮ ਵਜ਼ਨ ਦੇ ਨਵਜੰਮੇ ਬੱਚੇ ਦੀ ਗੁੰਝਲਦਾਰ ਫੇਫੜਿਆਂ ਦੀ ਸਰਜਰੀ ਸਫਲਤਾਪੂਰਵਕ ਕੀਤੀ

ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.) ਅੰਮ੍ਰਿਤਸਰ, ਗੁਰੂ ਨਾਨਕ ਦੇਵ ਹਸਪਤਾਲ ਅਤੇ ਬੀਬੇ ਨਾਨਕੀ ਮਾਤਾ ਅਤੇ ਬਾਲ ਸਿਹਤ ਸੰਭਾਲ ਹਸਪਤਾਲ ਨੇ ਬਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। 

ਰੋਬੋਟਿਕ ਸਰਜਰੀ ਦਾ ਮੀਲ ਪੱਥਰ: ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ ਭਾਰਤ ਵਿੱਚ ਪਹਿਲੀ ਵਾਰ ਗੁੰਝਲਦਾਰ ਪ੍ਰਕਿਰਿਆ ਕੀਤੀ

ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ ਇੱਕ ਸ਼ਾਨਦਾਰ ਪ੍ਰਾਪਤੀ ਦਾ ਐਲਾਨ ਕਰਦੇ ਹੋਏ ਬਹੁਤ ਖੁਸ਼ ਹੈ!

ਡਾ. ਪਰਮਿੰਦਰ ਸਿੰਘ ਵਾਰੀਆ ਵੱਲੋਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਘਰੇਲੂ ਹਾਦਸਿਆਂ ਦੇ ਸ਼ਿਕਾਰ ਦੋ ਬੱਚਿਆਂ ਦੇ ਸਫਲ ਅਪਰੇਸ਼ਨ

ਮਾਪਿਆਂ ਵੱਲੋਂ ਆਪਣੇ ਬੱਚਿਆਂ ਦਾ ਘਰਾਂ ਅੰਦਰ ਧਿਆਨ ਨਾ ਰੱਖਣ ਦੀ ਸੂਰਤ ਵਿਚ ਉਹ ਵੱਖ-ਵੱਖ ਘਰੇਲ਼ੂ ਹਾਦਸਿਆਂ ਦਾ ਸ਼ਿਕਾਰ ਹੋ ਕੇ ਗੰਭੀਰ ਜ਼ਖਮੀ ਹੋ ਜਾਂਦੇ ਹਨ