ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਮਰਹੂਮ ਸ਼ਾਇਰ ਪਦਮ ਸ੍ਰੀ ਸੁਰਜੀਤ ਪਾਤਰ ਦੀ ਯਾਦ ’ਚ ਸਥਾਪਤ ਕੀਤੇ ਗਏ ਸੁਰਜੀਤ ਪਾਤਰ ਵਿਿਦਆਰਥੀ ਪੁਰਸਕਾਰ ਦਾ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।
ਸਾਹਿਤ ਸਭਾ ਸੁਨਾਮ ਦੇ ਸਰਪ੍ਰਸਤ ਜੰਗੀਰ ਸਿੰਘ ਰਤਨ ਨੇ ਸੁਰਜੀਤ ਪਾਤਰ ਦੇ ਅਚਾਨਕ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ
ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਿਹਾ।