ਆਈ.ਜੀ.ਪੀ. ਫਰੀਦਕੋਟ ਰੇਂਜ ਅਤੇ ਐੱਸ.ਐੱਸ.ਪੀ. ਮੋਗਾ ਵੱਲੋਂ ਅੱਜ ਜ਼ਿਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਅਤੇ ਨਾਕਾ ਪੁਆਇੰਟ ਕਮਾਲ ਕੇ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਪੀਆਰਟੀਸੀ ਬੁਢਲਾਡਾ ਡਿਪੂ ਅਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ।
ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਪਿੰਡ ਮਹੋਲੀ ਕਲਾਂ, ਕਲਿਆਣ ਅਤੇ ਸੰਦੌੜ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਕਿਹਾ, ਛੇਤੀ ਹੀ ਆਰ.ਟੀ.ਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਹੋਣਗੀਆਂ ਆਨਲਾਈਨ